ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਸ ਸਾਲ ਦੇ #ਪਰੀਕਸ਼ਾਪੇਚਰਚਾ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਤੋਂ ਵਿਚਾਰ ਮੰਗੇ
प्रविष्टि तिथि:
07 JAN 2026 7:05PM by PIB Chandigarh
ਜਿਵੇਂ-ਜਿਵੇਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇੱਕ ਵਾਰ ਫਿਰ ਬਹੁਤ ਉਡੀਕ ਕੀਤੇ ਜਾਣ ਵਾਲੇ ਸਲਾਨਾ ਪ੍ਰੋਗਰਾਮ 'ਪ੍ਰੀਕਸ਼ਾ ਪੇ ਚਰਚਾ' ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ।
ਪ੍ਰਧਾਨ ਮੰਤਰੀ ਨੇ ਦੇਸ਼ ਦੇ #ExamWariors ਨੂੰ ਆਪਣੇ ਸਵਾਲ, ਵਿਚਾਰ ਅਤੇ ਅਨੁਭਵ ਸਾਂਝੇ ਕਰਨ ਲਈ ਸੱਦਾ ਦਿੱਤਾ ਹੈ, ਜੋ ਦੂਜਿਆਂ ਨੂੰ ਪ੍ਰੇਰਿਤ ਕਰ ਸਕਣ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਸਾਲ ਦੀ #ParikshaPeCharcha ਵੀ!
ਪ੍ਰੀਖਿਆ ਦੇ ਵੱਖ-ਵੱਖ ਪਹਿਲੂਆਂ 'ਤੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹਾਂ, ਜਿਨ੍ਹਾਂ ਵਿੱਚ ਸਭ ਤੋਂ ਮਹੱਤਵਪੂਰਨ ਹੈ, ਪ੍ਰੀਖਿਆ ਦੇ ਤਣਾਅ ਨੂੰ ਦੂਰ ਕਰਨ, ਸ਼ਾਂਤ ਅਤੇ ਆਤਮ-ਵਿਸ਼ਵਾਸ ਨਾਲ ਰਹਿਣ ਅਤੇ ਮੁਸਕਰਾਹਟ ਨਾਲ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੇ ਤਰੀਕੇ।
ਮੈਂ #ExamWarriors ਤੋਂ ਉਨ੍ਹਾਂ ਦੇ ਸਵਾਲਾਂ ਦੇ ਨਾਲ-ਨਾਲ ਅਜਿਹੇ ਅਨੁਭਵ ਵੀ ਸੁਣਨਾ ਚਾਹੁੰਦਾ ਹਾਂ, ਜੋ ਦੂਜਿਆਂ ਨੂੰ ਪ੍ਰੇਰਿਤ ਕਰ ਸਕਣ...
https://innovateindia1.mygov.in/”
****
ਐੱਮਜੇਪੀਐੱਸ/ਐੱਸਆਰ
(रिलीज़ आईडी: 2212505)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam
,
Malayalam