ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
08 JAN 2026 2:08PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਸੋਮਨਾਥ ਮੰਦਿਰ ਦੇਸ਼ ਦੀ ਸਦੀਵੀ ਸਭਿਆਚਾਰਕ ਚੇਤਨਾ ਦਾ ਪ੍ਰਤੀਕ ਹੈ। ਇਹ ਦਰਸਾਉਂਦਾ ਹੈ ਕਿ ਪਿਛਲੇ 11 ਸਾਲਾਂ ਵਿੱਚ ਸੋਮਨਾਥ ਮੰਦਿਰ ਤੋਂ ਰਾਮ ਜਨਮ ਭੂਮੀ ਤੱਕ ਜੋ ਤਬਦੀਲੀ ਆਈ ਹੈ, ਉਹ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਇੱਕ ਆਤਮ-ਵਿਸ਼ਵਾਸੀ ਰਾਸ਼ਟਰ ਦੇ ਰੂਪ ਵਿੱਚ ਉੱਭਰਿਆ ਹੈ ਜੋ ਆਪਣੀ ਸਭਿਆਚਾਰਕ ਪਛਾਣ 'ਤੇ ਮਾਣ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲੇਖ ਸਾਂਝਾ ਕਰਦੇ ਹੋਏ ਕਿਹਾ;
“ਸੋਮਨਾਥ ਮੰਦਿਰ ਭਾਰਤ ਦੀ ਸਦੀਵੀ ਸਭਿਆਚਾਰਕ ਚੇਤਨਾ ਦਾ ਪ੍ਰਤੀਕ ਹੈ। ਪਿਛਲੇ 11 ਸਾਲਾਂ ਵਿੱਚ ਸੋਮਨਾਥ ਤੋਂ ਲੈ ਕੇ ਰਾਮ ਜਨਮ-ਭੂਮੀ ਤੱਕ ਹੋਈ ਤਬਦੀਲੀ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਹੁਣ ਆਪਣੀ ਸਭਿਆਚਾਰਕ ਪਛਾਣ 'ਤੇ ਮਾਣ ਕਰਨ ਵਾਲਾ ਇੱਕ ਆਤਮ-ਵਿਸ਼ਵਾਸੀ ਰਾਸ਼ਟਰ ਬਣ ਗਿਆ ਹੈ। ਕੇਂਦਰੀ ਮੰਤਰੀ @JM_Scindia ਨੇ ਇਸ ਬਾਰੇ ਆਪਣੇ ਵਿਚਾਰ ਵਿਸਥਾਰ ਵਿੱਚ ਸਾਂਝੇ ਕੀਤੇ ਹਨ...”
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2212511)
आगंतुक पटल : 6
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam