ਕਾਨੂੰਨ ਤੇ ਨਿਆਂ ਮੰਤਰਾਲਾ
ਪ੍ਰੈੱਸ ਕਮਿਊਨੀਕ
प्रविष्टि तिथि:
08 JAN 2026 8:05PM by PIB Chandigarh
ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦੇ ਹੋਏ, ਭਾਰਤ ਦੇ ਰਾਸ਼ਟਰਪਤੀ, ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਸ਼੍ਰੀ ਜਸਟਿਸ ਮਨੋਜ ਕੁਮਾਰ ਗੁਪਤਾ, ਜੱਜ, ਇਲਾਹਾਬਾਦ ਹਾਈ ਕੋਰਟ ਨੂੰ ਉੱਤਰਾਖੰਡ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਦੇ ਹੋਏ ਖੁਸ਼ੀ ਮਹਿਸੂਸ ਕਰਦੇ ਹਨ। ਇਹ ਨਿਯੁਕਤੀ 09 ਜਨਵਰੀ, 2026 ਨੂੰ ਉੱਤਰਾਖੰਡ ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਸ਼੍ਰੀ ਜਸਟਿਸ ਗੁਹਾਨਾਥਨ ਨਰੇਂਦਰ ਦੀ ਸੇਵਾਮੁਕਤੀ ਦੇ ਨਤੀਜੇ ਵਜੋਂ ਉਨ੍ਹਾਂ ਦੁਆਰਾ ਇਸ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ।
****
ਸਮਰਾਟ/ਬਲਜੀਤ
pibpiolaw[at]gmail[dot]com
(रिलीज़ आईडी: 2212822)
आगंतुक पटल : 5