ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੱਛ ਅਤੇ ਸੌਰਾਸ਼ਟਰ ਲਈ ਰਾਜਕੋਟ ਵਿੱਚ ਆਯੋਜਿਤ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
11 JAN 2026 9:50PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਆਯੋਜਿਤ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਕੱਛ ਅਤੇ ਸੌਰਾਸ਼ਟਰ ਲਈ ਆਯੋਜਿਤ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਅੱਜ ਸਵੇਰੇ ਕੱਛ ਅਤੇ ਸੌਰਾਸ਼ਟਰ ਲਈ ਰਾਜਕੋਟ ਵਿੱਚ ਆਯੋਜਿਤ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈ ਕੇ ਮੈਨੂੰ ਬਹੁਤ ਖ਼ੁਸ਼ੀ ਮਹਿਸੂਸ ਹੋਈ। ਇਹ ਮੰਚ ਇਨ੍ਹਾਂ ਖੇਤਰਾਂ ਵਿੱਚ ਵਿਕਾਸ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ।"
************
ਐੱਮਜੇਪੀਐੱਸ/ਐੱਸਆਰ
(रिलीज़ आईडी: 2213662)
आगंतुक पटल : 3
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Telugu
,
Kannada
,
Malayalam