ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਮੈਟਰੋ ਦੇ ਦੂਜੇ ਪੜਾਅ ਦੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
Posted On:
11 JAN 2026 9:53PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਮੈਟਰੋ ਦੇ ਦੂਜੇ ਪੜਾਅ ਦੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।
ਸ਼੍ਰੀ ਮੋਦੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:
"ਅਹਿਮਦਾਬਾਦ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਦੀ ਸਾਡੀ ਵਚਨਬੱਧਤਾ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦਿੰਦੀ ਹੈ। ਅੱਜ, ਸੈਕਟਰ 10ਏ ਤੋਂ ਮਹਾਤਮਾ ਮੰਦਰ ਤੱਕ ਅਹਿਮਦਾਬਾਦ ਮੈਟਰੋ ਦੇ ਦੂਜੇ ਪੜਾਅ ਦੇ ਬਾਕੀ ਹਿੱਸੇ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਅਹਿਮਦਾਬਾਦ ਅਤੇ ਗਾਂਧੀਨਗਰ ਦੇ ਲੋਕਾਂ ਦੇ ਜੀਵਨ ਵਿੱਚ ਸੋਖ ਪੈਦਾ ਹੋਵੇਗੀ।"
*********
ਐੱਮਜੇਪੀਐੱਸ/ਐੱਸਆਰ
(Release ID: 2213669)
ਵਿਜ਼ੀਟਰ ਕਾਊਂਟਰ : 26
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam