ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਨਾਗਰਿਕਾਂ ਨੂੰ ਉੱਚ ਉਦੇਸ਼ ਲਈ "ਉੱਠੋ, ਜਾਗੋ" ਦੀ ਅਪੀਲ ਕੀਤੀ ਗਈ ਹੈ

Posted On: 13 JAN 2026 9:14AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਨਾਗਰਿਕਾਂ ਨੂੰ ਜਾਗ੍ਰਿਤੀ ਦੀ ਭਾਵਨਾ ਨੂੰ ਅਪਣਾਉਣ ਦੀ ਅਪੀਲ ਕੀਤੀ ਗਈ ਹੈ। ਸਫਲਤਾ ਉਦੋਂ ਹੀ ਪ੍ਰਾਪਤ ਹੁੰਦੀ ਹੈ, ਜਦੋਂ ਵਿਅਕਤੀ ਜੀਵਨ ਦੇ ਚੁਣੌਤੀਪੂਰਨ ਰਸਤੇ 'ਤੇ ਹਿੰਮਤ ਅਤੇ ਸਪਸ਼ਟਤਾ ਦੇ ਨਾਲ ਦਿੜ੍ਹਤਾ ਸਮੇਤ ਤੁਰਦਾ ਹੈ।

ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:

“उत्तिष्ठत जाग्रत प्राप्य वरान्निबोधत। 

क्षुरस्य धारा निशिता दुरत्यया दुर्गं पथस्तत्कवयो वदन्ति॥”

 

*********

ਐੱਮਜੇਪੀਐੱਸ/ਐੱਸਆਰ


(Release ID: 2214402) ਵਿਜ਼ੀਟਰ ਕਾਊਂਟਰ : 30