ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਯਣ ਅਤੇ ਮਾਘ ਬਿਹੂ ਦੇ ਮੌਕੇ 'ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ
Posted On:
14 JAN 2026 10:30AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਯਣ ਅਤੇ ਮਾਘ ਬਿਹੂ ਦੇ ਮੌਕੇ 'ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:
ਸਾਰਿਆਂ ਨੂੰ ਉੱਤਰਾਯਣ ਦੀਆਂ ਤਹਿ ਦਿਲੋਂ ਵਧਾਈਆਂ!
ਸਾਰੇ ਦੇਸ਼ਵਾਸੀਆਂ ਨੂੰ ਮਾਘ ਬਿਹੂ ਦੀਆਂ ਤਹਿ ਦਿਲੋਂ ਵਧਾਈਆਂ !
************
ਐੱਮਜੇਪੀਐੱਸ/ਐੱਸਆਰ
(Release ID: 2214521)
ਵਿਜ਼ੀਟਰ ਕਾਊਂਟਰ : 42
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam