ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਪੋਂਗਲ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
14 JAN 2026 3:56PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਡਾ. ਐੱਲ. ਮੁਰੂਗਨ ਦੀ ਰਿਹਾਇਸ਼ 'ਤੇ ਆਯੋਜਿਤ ਪੋਂਗਲ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।
ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:
“ਕੇਂਦਰੀ ਮੰਤਰੀ ਸ਼੍ਰੀ ਐੱਲ. ਮੁਰੂਗਨ ਜੀ ਰਿਹਾਇਸ਼ 'ਤੇ ਪੋਂਗਲ ਦੇ ਸਮਾਗਮ ਦੀਆਂ ਕੁਝ ਝਲਕੀਆਂ ਇੱਥੇ ਹਨ।
https://x.com/narendramodi/status/2011370633494745527?ref_src=twsrc%5Etfw
"ਸ਼੍ਰੀ ਐੱਲ. ਮੁਰੂਗਨ ਦੇ ਘਰ ਵਿੱਚ ਪੋਂਗਲ ਦਾ ਸਮਾਗਮ ਪੋਂਗਲ ਦੀ ਗਰਮਜੋਸ਼ੀ ਅਤੇ ਰੌਣਕ ਨੂੰ ਦਿਖਾਉਂਦਾ ਹੈ। ਇਹ ਤਿਉਹਾਰ ਸਾਰਿਆਂ ਦੀ ਜ਼ਿੰਦਗੀ ਵਿੱਚ ਖ਼ੁਸ਼ੀਆਂ ਲਿਆਵੇ।"
https://x.com/narendramodi/status/2011370983291289708?ref_src=twsrc%5Etfw
“மத்திய அமைச்சர் திரு எல். முருகன் அவர்களின் இல்லத்தில் நடைபெற்ற பொங்கல் கொண்டாட்டங்களின் சில காட்சிகள் இங்கே.
@DrLMurugan”
https://x.com/narendramodi/status/2011380357350986015?ref_src=twsrc%5Etfw
“திரு எல். முருகன் அவர்களின் இல்லத்தில் நடைபெற்ற பொங்கல் பண்டிகைக் கொண்டாட்டங்கள், பொங்கல் திருநாளின் உற்சாகத்தையும் அன்பையும் பிரதிபலித்தன. இந்தப் பண்டிகை அனைவரது வாழ்விலும் மகிழ்ச்சியை அதிகரிக்கட்டும்.
@DrLMurugan”
https://x.com/narendramodi/status/2011380689976148055?ref_src=twsrc%5Etfw
*************
ਐੱਮਜੇਪੀਐੱਸ/ਐੱਸਆਰ
(रिलीज़ आईडी: 2214733)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Kannada
,
Malayalam