ਰਾਸ਼ਟਰਪਤੀ ਸਕੱਤਰੇਤ
ਰਾਸ਼ਟਰਪਤੀ 15 ਤੋਂ 16 ਜਨਵਰੀ ਤੱਕ ਪੰਜਾਬ ਅਤੇ ਰਾਜਸਥਾਨ ਦਾ ਦੌਰਾ ਕਰਨਗੇ
Posted On:
14 JAN 2026 7:02PM by PIB Chandigarh
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ 15 ਤੋਂ 16 ਜਨਵਰੀ, 2026 ਤੱਕ ਪੰਜਾਬ ਅਤੇ ਰਾਜਸਥਾਨ ਦਾ ਦੌਰਾ ਕਰਨਗੇ।
ਰਾਸ਼ਟਰਪਤੀ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਸਾਲਾਨਾ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ।
ਰਾਸ਼ਟਰਪਤੀ 16 ਜਨਵਰੀ ਨੂੰ ਜਲੰਧਰ ਵਿੱਚ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ 21ਵੇਂ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਉਸੇ ਦਿਨ, ਉਹ ਜੈਪੁਰ ਵਿੱਚ 1008 ਕੁੰਡੀਆ ਹਨੂਮਾਨ ਮਹਾਂਯੱਗ ਵਿੱਚ ਵਿੱਚ ਵੀ ਸ਼ਾਮਲ ਹੋਣਗੇ, ਜਿਸ ਨੂੰ ਰਾਮਾਨੰਦ ਮਿਸ਼ਨ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ।
********
ਐੱਮਜੇਪੀਐੱਸ/ਐੱਸਆਰ
(Release ID: 2214796)
ਵਿਜ਼ੀਟਰ ਕਾਊਂਟਰ : 54