ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ (ਸੀਐੱਸਪੀਓਸੀ) ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
15 JAN 2026 10:23PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੰਸਦ ਭਵਨ ਕੰਪਲੈਕਸ ਦੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ (ਸੀਐੱਸਪੀਓਸੀ) ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।
ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:
"ਨਵੀਂ ਦਿੱਲੀ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ ਵਿੱਚ ਭਾਰਤ ਦੀਆਂ ਲੋਕਤੰਤਰੀ ਰਵਾਇਤਾਂ ਨੂੰ ਵਿਸ਼ਵ ਮੰਚ 'ਤੇ ਸਾਂਝਾ ਕਰਨਾ ਇੱਕ ਅਭੁੱਲ ਤਜਰਬਾ ਰਿਹਾ।"
https://x.com/narendramodi/status/2011830034248732696?s=20
"ਲੋਕਤੰਤਰੀ ਭਾਵਨਾ ਸਾਡੀਆਂ ਰਗਾਂ ਵਿੱਚ, ਸਾਡੇ ਮਨ ਵਿੱਚ ਅਤੇ ਸਾਡੇ ਸੰਸਕਾਰਾਂ ਵਿੱਚ ਹੈ ਅਤੇ ਇਹ ਸੰਸਕਾਰ ਸਾਨੂੰ ਸਾਡੇ ਲੋਕਤੰਤਰ ਤੋਂ ਮਿਲੇ ਹਨ।"
https://x.com/narendramodi/status/2011830303778800039?s=20
"ਅੱਜ ਜਦੋਂ ਦੁਨੀਆ ਬੇਮਿਸਾਲ ਤਬਦੀਲੀ ਦੇ ਦੌਰ ਵਿੱਚੋਂ ਲੰਘ ਰਹੀ ਹੈ, ਓਦੋਂ ਭਾਰਤ ਹਰ ਮੰਚ 'ਤੇ ਗਲੋਬਲ ਸਾਊਥ ਦੇ ਹਿਤਾਂ ਨੂੰ ਪੂਰੀ ਮਜ਼ਬੂਤੀ ਨਾਲ ਚੁੱਕ ਰਿਹਾ ਹੈ।"
https://x.com/narendramodi/status/2011830564375183848?s=20
************
ਐੱਮਜੇਪੀਐੱਸ/ ਐੱਸਆਰ
(रिलीज़ आईडी: 2215520)
आगंतुक पटल : 6
इस विज्ञप्ति को इन भाषाओं में पढ़ें:
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam