ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਮਾਲਦਾ ਵਿੱਚ 3,250 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
17 JAN 2026 5:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਮਾਲਦਾ ਵਿੱਚ 3,250 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਰੇਲ ਅਤੇ ਸੜਕ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲਿਖਿਆ:
"ਪੱਛਮ ਬੰਗਾਲ ਦੇ ਮਾਲਦਾ ਤੋਂ ਰੇਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ।
ਵੰਦੇ ਭਾਰਤ ਸਲੀਪਰ ਟ੍ਰੇਨਾਂ ਦੀ ਸ਼ੁਰੂਆਤ ਯਾਤਰੀਆਂ ਦੀ ਸਹੂਲਤ ਨੂੰ ਬਿਹਤਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ।"
"ਪੱਛਮ ਬੰਗਾਲ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ ਕਿਉਂਕਿ ਸੂਬੇ ਨੂੰ ਚਾਰ ਹੋਰ ਆਧੁਨਿਕ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨਾਂ ਮਿਲੀਆਂ ਹਨ।"
“পশ্চিমবঙ্গের মালদা থেকে রেল পরিকাঠামোর আধুনিকীকরণে এক গুরুত্বপূর্ণ পদক্ষেপ নেওয়া হয়েছে।
বন্দে ভারত স্লিপার ট্রেনের সূচনা যাত্রীসুবিধার ক্ষেত্রে এক বড় পদক্ষেপ।”
“রাজ্য আরও চারটি আধুনিক অমৃত ভারত এক্সপ্রেস ট্রেন পাওয়ায় পশ্চিমবঙ্গের মানুষকে অভিনন্দন।”
"ਮਾਲਦਾ ਰੇਲਵੇ ਸਟੇਸ਼ਨ 'ਤੇ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਹਰੀ ਝੰਡੀ ਦਿਖਾਈ, ਜੋ ਹਾਵੜਾ ਨੂੰ ਗੁਹਾਟੀ ਨਾਲ ਜੋੜੇਗੀ। ਇਸ ਮੌਕੇ ’ਤੇ ਸਟੇਸ਼ਨ ਅਤੇ ਟ੍ਰੇਨ ਵਿੱਚ ਮੌਜੂਦ ਬੱਚਿਆਂ ਨਾਲ ਵੀ ਇੱਕ ਸੁਖਾਵੀਂ ਗੱਲਬਾਤ ਵੀ ਹੋਈ।"
“মালদা রেল স্টেশনে পতাকা দেখিয়ে হাওড়া ও গুয়াহাটিকে সংযোগকারী প্রথম বন্দে ভারত স্লিপার ট্রেন-এর যাত্রা শুরু করালাম। স্টেশনে এবং ট্রেনে উপস্থিত শিশুদের সঙ্গে কথা বলে আনন্দিত হলাম।”
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2215965)
आगंतुक पटल : 38
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Tamil
,
Telugu
,
Kannada
,
Malayalam