ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮੋਹਨ ਲਾਲ ਮਿੱਤਲ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 16 JAN 2026 7:18PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਮੋਹਨ ਲਾਲ ਮਿੱਤਲ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।

ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਲਿਖਿਆ:

"ਸ਼੍ਰੀ ਮੋਹਨ ਲਾਲ ਮਿੱਤਲ ਨੇ ਉਦਯੋਗ ਜਗਤ ਵਿੱਚ ਆਪਣੀ ਵਿਲੱਖਣਤਾ ਸਾਬਤ ਕੀਤੀ। ਨਾਲ ਹੀ ਉਹ ਭਾਰਤੀ ਸਭਿਆਚਾਰ ਪ੍ਰਤੀ  ਬਹੁਤ ਭਾਵੁਕ ਸਨ। ਉਨ੍ਹਾਂ ਨੇ ਸਮਾਜ ਦੀ ਤਰੱਕੀ ਲਈ ਆਪਣੇ ਪਿਆਰ ਨੂੰ ਦਰਸਾਉਂਦੇ ਹੋਏ ਵੱਖ-ਵੱਖ ਪਰਉਪਕਾਰੀ ਕਾਰਜਾਂ ਦਾ ਸਮਰਥਨ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਸਾਡੀਆਂ ਬਹੁਤ ਸਾਰੀਆਂ ਮੁਲਾਕਾਤਾਂ ਨੂੰ ਮੈਂ ਹਮੇਸ਼ਾ ਸੰਭਾਲ ਕੇ ਰੱਖਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।"

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2215996) आगंतुक पटल : 3
इस विज्ञप्ति को इन भाषाओं में पढ़ें: English , Gujarati , Urdu , हिन्दी , हिन्दी , Marathi , Bengali , Bengali-TR , Manipuri , Assamese , Odia , Tamil , Telugu , Kannada , Malayalam