ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਅਸਾਮ ਵਿੱਚ ਪਿਛਲੇ 11 ਸਾਲਾਂ ਦੌਰਾਨ ਸ਼ਾਂਤੀ, ਸਭਿਆਚਾਰ ਅਤੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰਾਂ ਦਾ ਜ਼ਿਕਰ ਕੀਤਾ ਗਿਆ ਹੈ
प्रविष्टि तिथि:
17 JAN 2026 1:54PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਪਿਛਲੇ 11 ਸਾਲਾਂ ਦੌਰਾਨ ਅਸਾਮ ਵਿੱਚ ਸ਼ਾਂਤੀ, ਸਭਿਆਚਾਰ ਅਤੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰਾਂ ਦਾ ਜ਼ਿਕਰ ਕੀਤਾ ਗਿਆ ਹੈ।
ਕੇਂਦਰੀ ਮੰਤਰੀ ਸ਼੍ਰੀ ਪਬਿਤਰਾ ਮਾਰਗੇਰੀਟਾ ਵੱਲੋਂ ਐੱਕਸ 'ਤੇ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਪੀਐੱਮਓ ਇੰਡੀਆ ਹੈਂਡਲ ਨੇ ਕਿਹਾ:
"ਕੇਂਦਰੀ ਰਾਜ ਮੰਤਰੀ ਸ਼੍ਰੀ @PmargheritaBJP ਨੇ ਪਿਛਲੇ 11 ਸਾਲਾਂ ਦੌਰਾਨ ਅਸਾਮ ਵਿੱਚ ਸ਼ਾਂਤੀ, ਸਭਿਆਚਾਰ ਅਤੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰਾਂ ਬਾਰੇ ਲਿਖਿਆ ਹੈ।
ਉਨ੍ਹਾਂ ਨੇ ਇੱਕ ਅਜਿਹੇ ਵਿਕਾਸ ਮਾਡਲ 'ਤੇ ਜ਼ੋਰ ਦਿੱਤਾ ਜੋ ਆਰਥਿਕ ਵਿਕਾਸ ਅਤੇ ਵਾਤਾਵਰਨ ਸਬੰਧੀ ਜ਼ਿੰਮੇਵਾਰੀ ਦਰਮਿਆਨ ਸੰਤੁਲਨ ਬਣਾਈ ਰੱਖਦਾ ਹੈ ਕਿਉਂਕਿ ਸੂਬਾ ਲਗਾਤਾਰ ਵਿਕਸਤ ਭਾਰਤ @2047 ਦੀ ਕਲਪਨਾ ਅਨੁਸਾਰ ਇੱਕ ਵਿਕਸਤ ਅਸਾਮ ਵੱਲ ਲਗਾਤਾਰ ਵੱਧ ਰਿਹਾ ਹੈ।"
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2216021)
आगंतुक पटल : 47
इस विज्ञप्ति को इन भाषाओं में पढ़ें:
English
,
Gujarati
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Odia
,
Tamil
,
Tamil
,
Telugu
,
Kannada
,
Malayalam
,
Malayalam