ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਾਰਵਤੀ ਗਿਰੀ ਜੀ ਦੀ ਜਨਮ ਸ਼ਤਾਬਦੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

प्रविष्टि तिथि: 19 JAN 2026 11:00AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਾਰਵਤੀ ਗਿਰੀ ਜੀ ਦੀ ਜਨਮ ਸ਼ਤਾਬਦੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਬਸਤੀਵਾਦੀ ਸ਼ਾਸਨ ਦੇ ਖ਼ਿਲਾਫ਼ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਭੂਮਿਕਾ, ਭਾਈਚਾਰਕ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸਿਹਤ ਸੰਭਾਲ, ਮਹਿਲਾ ਸਸ਼ਕਤੀਕਰਨ ਅਤੇ ਸਭਿਆਚਾਰ ਵਰਗੇ ਖੇਤਰਾਂ ਵਿੱਚ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:

"ਪਾਰਵਤੀ ਗਿਰੀ ਜੀ ਦੀ ਜਨਮ ਸ਼ਤਾਬਦੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਨੇ ਬਸਤੀਵਾਦੀ ਸ਼ਾਸਨ ਵਿਰੁੱਧ ਅੰਦੋਲਨ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ। ਭਾਈਚਾਰਕ ਸੇਵਾ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਸਿਹਤ ਸੰਭਾਲ, ਮਹਿਲਾ ਸਸ਼ਕਤੀਕਰਨ ਅਤੇ ਸਭਿਆਚਾਰ ਵਰਗੇ ਖੇਤਰਾਂ ਵਿੱਚ ਉਨ੍ਹਾਂ ਦੇ ਕੰਮ ਬੇਮਿਸਾਲ ਹਨ। ਪਿਛਲੇ ਮਹੀਨੇ #MannKiBaat ਪ੍ਰੋਗਰਾਮ ਵਿੱਚ ਮੈਂ ਇਹੀ ਕਿਹਾ ਸੀ।"

“ପାର୍ବତୀ ଗିରି ଜୀଙ୍କୁ ତାଙ୍କର ଜନ୍ମ ଶତବାର୍ଷିକୀ ଅବସରରେ ଶ୍ରଦ୍ଧାଞ୍ଜଳି ଅର୍ପଣ କରୁଛି। ଔପନିବେଶିକ ଶାସନର ଅନ୍ତ ଘଟାଇବା ଲାଗି ଆନ୍ଦୋଳନରେ ସେ ପ୍ରଶଂସନୀୟ ଭୂମିକା ଗ୍ରହଣ କରିଥିଲେ । ଜନ ସେବା ପ୍ରତି ତାଙ୍କର ଆଗ୍ରହ ଏବଂ ସ୍ୱାସ୍ଥ୍ୟସେବା, ମହିଳା ସଶକ୍ତିକରଣ ଓ ସଂସ୍କୃତି କ୍ଷେତ୍ରରେ ତାଙ୍କର କାର୍ଯ୍ୟ ଉଲ୍ଲେଖନୀୟ ଥିଲା। ଗତ ମାସର #MannKiBaat କାର୍ଯ୍ୟକ୍ରମରେ ମଧ୍ୟ ମୁଁ ଏହା କହିଥିଲି ।”

*************


ਐੱਮਜੇਪੀਐੱਸ/ਐੱਸਆਰ


(रिलीज़ आईडी: 2216096) आगंतुक पटल : 8
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Tamil , Telugu , Kannada , Malayalam