ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ NDRF ਜਵਾਨਾਂ ਨੂੰ ਬਲ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
ਆਫਤ ਰੋਧੀ ਭਾਰਤ ਬਣਾਉਣ ਦੇ ਮੋਦੀ ਸਰਕਾਰ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ NDRF ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ
NDRF ਅੱਜ ਆਫਤਾਂ ਵਿੱਚ ਵਿਸ਼ਵਾਸ ਦਾ ਥੰਮ੍ਹ ਬਣ ਗਿਆ ਹੈ
ਦੂਸਰਿਆਂ ਦੀ ਸੁਰੱਖਿਆ ਲਈ ਆਪਣਾ ਬਲੀਦਾਨ ਦੇਣ ਵਾਲੇ NDRF ਦੇ ਸ਼ਹੀਦਾਂ ਨੂੰ ਨਮਨ
प्रविष्टि तिथि:
19 JAN 2026 10:40AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ (NDRF) ਦੇ ਜਵਾਨਾਂ ਨੂੰ ਬਲ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “NDRF ਦੇ ਕਰਮਚਾਰੀਆਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ। ਆਪਦਾ-ਰੋਧੀ ਭਾਰਤ ਬਣਾਉਣ ਦੇ ਮੋਦੀ ਸਰਕਾਰ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਰਾਹੀਂ NDRF ਅੱਜ ਵਿਸ਼ਵਾਸ ਦਾ ਉਹ ਥੰਮ੍ਹ ਬਣ ਗਿਆ ਹੈ ਜਿਸ ‘ਤੇ ਦੇਸ਼ ਆਫਤਾਂ ਦੇ ਦੌਰਾਨ ਭਰੋਸਾ ਕਰਦਾ ਹੈ। ਦੂਸਰਿਆਂ ਦੀ ਸੁਰੱਖਿਆ ਲਈ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਨਮਨ।”
*****
ਆਰਕੇ/ਪੀਆਰ/ਪੀਐੱਸ/ਏਕੇ
(रिलीज़ आईडी: 2216103)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Assamese
,
Gujarati
,
Tamil
,
Kannada
,
Malayalam