ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਾਂ ਭਾਰਤੀ ਦੇ ਬਹਾਦਰ ਸਪੂਤ ਰਾਸ ਬਿਹਾਰੀ ਬੋਸ ਜੀ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ
ਗਦਰ ਕ੍ਰਾਂਤੀ ਤੋਂ ਲੈ ਕੇ ‘ਆਜ਼ਾਦ ਹਿੰਦ ਫੌਜ’ ਦੀ ਸਥਾਪਨਾ ਤੱਕ, ਰਾਸ ਬਿਹਾਰੀ ਬੋਸ ਜੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ
‘ਇੰਡੀਅਨ ਇੰਡੀਪੈਂਡੈਂਸ ਲੀਗ’ ਰਾਹੀਂ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਭਾਰਤੀ ਸੁਤੰਤਰਤਾ ਅੰਦੋਲਨ ਲਈ ਸਮਰਥਨ ਅਤੇ ਸਰੋਤ ਜੁਟਾ ਕੇ ਆਜ਼ਾਦੀ ਦੀ ਲੜਾਈ ਨੂੰ ਹੋਰ ਵੀ ਵਧਾ ਦਿੱਤਾ
प्रविष्टि तिथि:
21 JAN 2026 12:58PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਾਂ ਭਾਰਤੀ ਦੇ ਬਹਾਦਰ ਸਪੂਤ ਰਾਸ ਬਿਹਾਰੀ ਬੋਸ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਗਦਰ ਕ੍ਰਾਂਤੀ ਤੋਂ ਲੈ ਕੇ ‘ਆਜ਼ਾਦ ਹਿੰਦ ਫੌਜ’ ਦੀ ਸਥਾਪਨਾ ਤੱਕ, ਰਾਸ ਬਿਹਾਰੀ ਬੋਸ ਜੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ। ‘ਇੰਡੀਅਨ ਇੰਡੀਪੈਂਡੈਂਸ ਲੀਗ’ ਰਾਹੀਂ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਭਾਰਤੀ ਸੁਤੰਤਰਤਾ ਅੰਦੋਲਨ ਲਈ ਸਮਰਥਨ ਅਤੇ ਸਰੋਤ ਜੁਟਾ ਕੇ ਆਜ਼ਾਦੀ ਦੀ ਲੜਾਈ ਨੂੰ ਹੋਰ ਵੀ ਵਧਾ ਦਿੱਤਾ। ਮਾਂ ਭਾਰਤੀ ਦੇ ਬਹਾਦਰ ਸਪੂਤ ਰਾਸ ਬਿਹਾਰੀ ਬੋਸ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਭਾਵਪੂਰਣ ਸ਼ਰਧਾਂਜ਼ਲੀ।”
************
ਆਰਕੇ/ਆਰਆਰ/ਪੀਐੱਸ
(रिलीज़ आईडी: 2216978)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
हिन्दी
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam