ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕੀਤੀ


ਬਾਲਾਸਾਹੇਬ ਠਾਕਰੇ ਜੀ ਨੇ ਰਾਸ਼ਟਰ, ਧਰਮ ਅਤੇ ਸਵੈ-ਮਾਣ ਦੀ ਰੱਖਿਆ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ

ਹਾਲਾਤ ਕਿਹੋ ਜਿਹੇ ਵੀ ਹੋਣ, ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਾ ਕਰਨ ਵਾਲੇ ਬਾਲਾਸਾਹੇਬ ਜੀ ਮਹਾਰਾਸ਼ਟਰ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਹਮੇਸ਼ਾ ਪਿਆਰੇ ਬਣੇ ਰਹਿਣਗੇ

Posted On: 23 JAN 2026 12:05PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕੀਤੀ।

ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਬਾਲਾਸਾਹੇਬ ਠਾਕਰੇ ਜੀ ਨੇ ਰਾਸ਼ਟਰ, ਧਰਮ ਅਤੇ ਸਵੈ-ਮਾਣ ਦੀ ਰੱਖਿਆ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ। ਹਾਲਾਤ ਕਿਹੋ ਜਿਹੇ ਵੀ ਹੋਣ, ਸਿਧਾਂਤਾਂ ਨਾਲ ਕਦੇ ਸਮਝੌਤਾ ਨਾ ਕਰਨ ਵਾਲੇ ਬਾਲਾਸਾਹੇਬ ਜੀ ਮਹਾਰਾਸ਼ਟਰ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਹਮੇਸ਼ਾ ਪਿਆਰੇ ਬਣੇ ਰਹਿਣਗੇ। ਮੈਂ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ, ਭਾਵਪੂਰਨ ਸ਼ਰਧਾਂਜਲੀ ਭੇਟ ਕਰਦਾ ਹਾਂ। 

 

************

ਆਰਕੇ/ ਆਰਆਰ /ਪੀਐੱਸ / ਐੱਸਕੇ/ਸ਼ੀਨਮ ਜੈਨ


(Release ID: 2217963) ਵਿਜ਼ੀਟਰ ਕਾਊਂਟਰ : 20