ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਸ਼ੁਰੂਆਤ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
23 JAN 2026 3:58PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿਰੂਵਨੰਤਪੁਰਮ ਵਿੱਚ ਆਯੋਜਿਤ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਐੱਕਸ 'ਤੇ ਆਪਣੀ ਪੋਸਟ ਵਿੱਚ ਕਿਹਾ ਕਿ
“ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਸ਼ੁਰੂ ਕੀਤੇ ਜਾਣ ਦੇ ਸਮਾਗਮ ਵਿੱਚ ਮੈਂ ਦੇਸ਼ ਭਰ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਕੇਂਦਰ ਸਰਕਾਰ ਦੇ ਯਤਨਾਂ ਨੂੰ ਉਜਾਗਰ ਕੀਤਾ।”
“ਪੀਐੱਮ ਸਵਨਿਧੀ ਯੋਜਨਾ ਦੇ ਤਹਿਤ ਕ੍ਰੈਡਿਟ ਕਾਰਡਾਂ ਦੀ ਸ਼ੁਰੂਆਤ ਅਤੇ ਕਰਜ਼ਿਆਂ ਦੀ ਵੰਡ ਲੋਕਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦੇ ਸਾਡੇ ਯਤਨਾਂ ਨੂੰ ਹੋਰ ਗਤੀ ਪ੍ਰਦਾਨ ਕਰਦਾ ਹੈ।”
“ਧੰਨਵਾਦ ਤਿਰੂਵਨੰਤਪੁਰਮ!
ਇੱਥੇ ਦੀ ਊਰਜਾ ਅਤੇ ਜੀਵੰਤਤਾ ਬੇਮਿਸਾਲ ਰਹੀ...।”
*****
ਐੱਮਜੇਪੀਐੱਸ/ ਐੱਸਟੀ
(रिलीज़ आईडी: 2217980)
आगंतुक पटल : 2
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Malayalam