ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਤਾਮਿਲਨਾਡੂ ਨਾਲ ਉਨ੍ਹਾਂ ਦੇ ਸਬੰਧ ਬਾਰੇ ਇੱਕ ਲੇਖ ਸਾਂਝਾ ਕੀਤਾ

Posted On: 23 JAN 2026 7:26PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਇੱਕ ਗਿਆਨ ਭਰਪੂਰ ਲੇਖ ਸਾਂਝਾ ਕੀਤਾ ਹੈ।

ਇਹ ਲੇਖ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮਹਾਨਤਾ ਨੂੰ ਉਜਾਗਰ ਕਰਦਾ ਹੈ ਅਤੇ ਤਾਮਿਲਨਾਡੂ ਨਾਲ ਉਨ੍ਹਾਂ ਦੇ ਸਬੰਧ ਬਾਰੇ ਦਿਲਚਸਪ ਜਾਣਕਾਰੀ ਪੇਸ਼ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ 'ਤੇ ਇੱਕ ਪੋਸਟ ਵਿੱਚ ਲੇਖ ਸਾਂਝਾ ਕਰਦੇ ਹੋਏ ਲਿਖਿਆ;

“ਇਹ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਜੀ ਦਾ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮਹਾਨਤਾ ’ਤੇ ਲਿਖਿਆ ਗਿਆ ਇੱਕ ਗਿਆਨ ਭਰਪੂਰ ਲੇਖ ਹੈ ਅਤੇ ਇਸ ਵਿੱਚ ਤਾਮਿਲਨਾਡੂ ਨਾਲ ਉਨ੍ਹਾਂ ਦੇ ਸਬੰਧ ਬਾਰੇ ਦਿਲਚਸਪ ਜਾਣਕਾਰੀ ਵੀ ਦਿੱਤੀ ਗਈ ਹੈ।

@VPIndia 

@CPR_VP”

**************

ਐੱਮਜੇਪੀਐੱਸ/ ਐੱਸਟੀ


(Release ID: 2217996) ਵਿਜ਼ੀਟਰ ਕਾਊਂਟਰ : 38