ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੌਮਿਆ ਨਾਰਾਇਣ ਪੇਰੂਮਲ ਮੰਦਰ ਦੇ ਪੁਜਾਰੀਆਂ ਨਾਲ ਮੁਲਾਕਾਤ ਕੀਤੀ
प्रविष्टि तिथि:
23 JAN 2026 11:41PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸੌਮਿਆਨਾਰਾਇਣ ਪੇਰੂਮਲ ਮੰਦਰ ਦੇ ਸਤਿਕਾਰਯੋਗ ਪੁਜਾਰੀਆਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਆਸ਼ੀਰਵਾਦ ਲਈ ਧੰਨਵਾਦ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਇੱਕ ਐੱਕਸ ਪੋਸਟ ਵਿੱਚ ਕਿਹਾ;
"ਅੱਜ ਸਵੇਰੇ ਸੌਮਿਆਨਾਰਾਇਣ ਪੇਰੂਮਲ ਮੰਦਰ ਦੇ ਸਤਿਕਾਰਯੋਗ ਪੁਜਾਰੀਆਂ ਨਾਲ ਮੁਲਾਕਾਤ ਕੀਤੀ। ਮੈਂ ਉਨ੍ਹਾਂ ਦੇ ਆਸ਼ੀਰਵਾਦ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।"
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2218159)
आगंतुक पटल : 2