ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
24 JAN 2026 7:01PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ 'ਐਕਸ' ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ;
“ਸਾਡੀ ਨਿਰੰਤਰ ਕੋਸ਼ਿਸ਼ ਹੈ ਕਿ ਯੁਵਾ ਸ਼ਕਤੀ ਲਈ ਦੇਸ਼-ਦੁਨੀਆ ਵਿੱਚ ਨਵੇਂ-ਨਵੇਂ ਮੌਕੇ ਬਣਨ। ਅੱਜ ਐਨੀਮੇਸ਼ਨ ਅਤੇ ਡਿਜੀਟਲ ਮੀਡੀਆ ਵਰਗੇ ਕਈ ਖੇਤਰਾਂ ਵਿੱਚ ਭਾਰਤ ਗਲੋਬਲ ਹੱਬ ਬਣਦਾ ਜਾ ਰਿਹਾ ਹੈ, ਜਿੱਥੇ ਸਾਡੇ ਨੌਜਵਾਨ ਸਾਥੀਆਂ ਨੂੰ ਰੋਜ਼ ਨਵੇਂ ਮੌਕੇ ਮਿਲ ਰਹੇ ਹਨ।”
“ਨਿਰਮਾਣ, ਇਲੈਕਟ੍ਰੋਨਿਕਸ, ਆਟੋ ਅਤੇ ਫਾਰਮਾਂ ਵਰਗੇ ਸੈਕਟਰਾਂ ਵਿੱਚ ਪਾਵਰ ਹੱਬ ਬਣਨ ਨਾਲ ਅੱਜ ਦੁਨੀਆ ਦਾ ਭਰੋਸਾ ਭਾਰਤ 'ਤੇ ਵਧ ਰਿਹਾ ਹੈ। ਇਨ੍ਹਾਂ ਨਾਲ ਵੀ ਨੌਜਵਾਨਾਂ ਲਈ ਅਨੇਕਾਂ ਨਵੀਂਆਂ ਸੰਭਾਵਨਾਵਾਂ ਬਣ ਰਹੀਆਂ ਹਨ।”
“ਅੱਜ ਦੇਸ਼ ਵਿੱਚ ਚੱਲ ਰਹੀ ਸੁਧਾਰ ਐਕਸਪ੍ਰੈੱਸ ਨਾਲ ਮਜ਼ਦੂਰਾਂ ਅਤੇ ਕਰਮਚਾਰੀਆਂ ਸਮੇਤ ਹਰ ਕਿਸੇ ਨੂੰ ਬਹੁਤ ਫ਼ਾਇਦਾ ਹੋ ਰਿਹਾ ਹੈ। ਇਸ ਦੀ ਰਫ਼ਤਾਰ ਨੂੰ ਬਣਾਈ ਰੱਖਣ ਲਈ ਮੇਰੀ ਇੱਕ ਵਿਸ਼ੇਸ਼ ਬੇਨਤੀ…”
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2218632)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam