ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਇਸ ਦੇ ਰਾਜ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ
ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰੋ ਕਿ ਕੁਦਰਤੀ ਸੁੰਦਰਤਾ, ਅਧਿਆਤਮਿਕ ਚੇਤਨਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਸਮ੍ਰਿੱਧ ਹਿਮਾਚਲ ਪ੍ਰਦੇਸ਼ ਨਿਰੰਤਰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਵਧਦਾ ਰਹੇ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਇਸ ਦੇ ਰਾਜ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ
प्रविष्टि तिथि:
25 JAN 2026 10:23AM by PIB Chandigarh
ਐਕਸ ਪਲੈਟਫਾਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ “ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਇਸ ਦੇ ਰਾਜ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ। ਕੁਦਰਤੀ ਸੁੰਦਰਤਾ, ਅਧਿਆਤਮਿਕ ਚੇਤਨਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਸਮ੍ਰਿੱਧ ਹਿਮਾਚਲ ਪ੍ਰਦੇਸ਼ ਨਿਰੰਤਰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਵਧਦਾ ਰਹੇ, ਮੈਂ ਪ੍ਰਮਾਤਮਾ ਅੱਗੇ ਇਹੀ ਪ੍ਰਾਰਥਨਾ ਕਰਦਾ ਹਾਂ।”
************
ਆਰਕੇ /ਆਰਆਰ /ਪੀਐੱਸ/ ਐੱਸਕੇ/ਏਕੇ
(रिलीज़ आईडी: 2218787)
आगंतुक पटल : 4