ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਾਂਤੀ ਅਤੇ ਸੰਤੁਸ਼ਟੀ ’ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਨੂੰ ਸਾਂਝਾ ਕੀਤਾ
प्रविष्टि तिथि:
27 JAN 2026 8:57AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਾਂਤੀ ਅਤੇ ਸੰਤੁਸ਼ਟੀ ’ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:
"शान्तितुल्यं तपो नास्ति न सन्तोषात् परं सुखम्।
न तृष्णायाः परो व्याधिर्न च धर्मो दयापरः।।”
ਸੁਭਾਸ਼ਤਮ ਸਾਨੂੰ ਦੱਸਦਾ ਹੈ ਕਿ ਸ਼ਾਂਤੀ ਤੋਂ ਵੱਡਾ ਕੋਈ ਯਤਨ ਨਹੀਂ, ਸੰਤੁਸ਼ਟੀ ਤੋਂ ਵੱਡੀ ਕੋਈ ਖ਼ੁਸ਼ੀ ਨਹੀਂ, ਲਾਲਚ ਤੋਂ ਵੱਡਾ ਕੋਈ ਰੋਗ ਨਹੀਂ ਅਤੇ ਦਇਆ ਤੋਂ ਵੱਡਾ ਕੋਈ ਧਰਮ ਨਹੀਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“शान्तितुल्यं तपो नास्ति न सन्तोषात् परं सुखम्।
न तृष्णायाः परो व्याधिर्न च धर्मो दयापरः।।”
****
ਐੱਮਜੇਪੀਐੱਸ/ਵੀਜੇ
(रिलीज़ आईडी: 2219018)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Tamil
,
Kannada
,
Malayalam