ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਰੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ


ਗ੍ਰਹਿ ਮੰਤਰੀ ਨੇ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਜ਼ਬੂਤ ਲੋਕਤੰਤਰ ਦੀ ਨੀਂਹ ਰੱਖਣ ਵਾਲੇ ਸੰਵਿਧਾਨ ਨਿਰਮਾਤਾਵਾਂ ਨੂੰ ਵੀ ਨਮਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਸੰਵਿਧਾਨਿਕ ਕਦਰਾਂ-ਕੀਮਤਾਂ ਨੂੰ ਹੋਰ ਸਸ਼ਕਤ ਬਣਾਉਂਦੇ ਹੋਏ ‘ਵਿਕਸਿਤ ਭਾਰਤ’ ਬਣਾਉਣ ਦਾ ਸੰਕਲਪ ਲਈਏ

प्रविष्टि तिथि: 26 JAN 2026 11:04AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ‘ਤੇ ਗ੍ਰਹਿ ਮੰਤਰੀ ਨੇ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਜ਼ਬੂਤ ਲੋਕਤੰਤਰ ਦੀ ਨੀਂਹ ਰੱਖਣ ਵਾਲੇ ਸੰਵਿਧਾਨ ਨਿਰਮਾਤਾਵਾਂ ਨੂੰ ਵੀ ਨਮਨ ਕੀਤਾ।

ਐਕਸ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸਾਰੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਸ ਮੌਕੇ ‘ਤੇ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਜ਼ਬੂਤ ਲੋਕਤੰਤਰ ਦੀ ਨੀਂਹ ਰੱਖਣ ਵਾਲੇ ਸੰਵਿਧਾਨ ਨਿਰਮਾਤਾਵਾਂ ਨੂੰ ਨਮਨ ਕਰਦਾ ਹਾਂ। ਆਓ, ਮੋਦੀ ਜੀ ਦੀ ਅਗਵਾਈ ਵਿੱਚ ਸੰਵਿਧਾਨਿਕ ਕਦਰਾਂ-ਕੀਮਤਾਂ ਨੂੰ ਹੋਰ ਸਸ਼ਕਤ ਬਣਾਉਂਦੇ ਹੋਏ ‘ਵਿਕਸਿਤ ਭਾਰਤ’ ਬਣਾਉਣ ਦਾ ਸੰਕਲਪ ਲਈਏ।”

 

*********

ਆਰਕੇ/ਪੀਆਰ/ਪੀਐੱਸ


(रिलीज़ आईडी: 2219174) आगंतुक पटल : 56
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Gujarati , Tamil , Kannada , Malayalam