ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ 23 ਜਨਵਰੀ, 2026 ਨੂੰ ਓਡੀਸ਼ਾ ਅਤੇ ਪੱਛਮੀ ਬੰਗਾਲ ਦਾ ਦੌਰਾ ਕਰਨਗੇ
प्रविष्टि तिथि:
22 JAN 2026 7:17PM by PIB Chandigarh
ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ 23 ਜਨਵਰੀ, 2026 ਨੂੰ ਓਡੀਸ਼ਾ ਅਤੇ ਪੱਛਮੀ ਬੰਗਾਲ ਦਾ ਆਪਣਾ ਪਹਿਲਾ ਦੌਰਾ ਕਰਨਗੇ।
ਇਸ ਦੌਰੇ ਦੌਰਾਨ ਉਪ ਰਾਸ਼ਟਰਪਤੀ ਓਡੀਸ਼ਾ ਦੇ ਕਟਕ ਅਤੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਸਭਿਆਚਾਰ ਮੰਤਰਾਲੇ ਵੱਲੋਂ ਆਯੋਜਿਤ ਪਰਾਕ੍ਰਮ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣਗੇ। ਇਹ ਸਮਾਗਮ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 129ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ।
*********
ਪੀਆਰ/ਏਐੱਸਐੱਮ
(रिलीज़ आईडी: 2219186)
आगंतुक पटल : 53