ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ


प्रविष्टि तिथि: 23 JAN 2026 12:19PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (23 ਜਨਵਰੀ, 2026) ਰਾਸ਼ਟਰਪਤੀ ਭਵਨ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਪਰਾਕ੍ਰਮ ਦਿਵਸ ਵਜੋਂ ਮਨਾਏ ਜਾਣ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

*********

ਐੱਮਜੇਪੀਐੱਸ/ਐੱਸਆਰ


(रिलीज़ आईडी: 2219192) आगंतुक पटल : 50
इस विज्ञप्ति को इन भाषाओं में पढ़ें: English , Urdu , हिन्दी , Gujarati , Tamil , Telugu , Kannada , Malayalam