ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਦਸੰਬਰ, 2025 ਲਈ ਭਰਤੀ ਦੇ ਨਤੀਜੇ ਐਲਾਨੇ
प्रविष्टि तिथि:
27 JAN 2026 1:33PM by PIB Chandigarh
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਦਸੰਬਰ, 2025 ਲਈ ਹੇਠ ਲਿਖੇ ਭਰਤੀ ਨਤੀਜਿਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸਿਫਾਰਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਵਿਅਕਤੀਗਤ ਤੌਰ ’ਤੇ ਸੂਚਿਤ ਕੀਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ ’ਤੇ ਵਿਚਾਰ ਕੀਤਾ ਗਿਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਸੱਦਾ ਦੇਣਾ ਜਾਂ ਅਹੁਦੇ ਲਈ ਸਿਫਾਰਸ਼ ਕਰਨਾ ਸੰਭਵ ਨਹੀਂ ਹੋਇਆ ਹੈ।
ਨਤੀਜੇ ਦੇਖਣ ਲਈ ਇੱਥੇ ਕਲਿੱਕ ਕਰੋ:
********
ਐੱਨਕੇਆਰ/ਏਵੀ
(रिलीज़ आईडी: 2219478)
आगंतुक पटल : 5