ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰ ਸਮਾਰਕ ’ਤੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ

Posted On: 26 JAN 2026 5:25PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2026 ਦੇ ਗਣਤੰਤਰ ਦਿਵਸ ਦੇ ਮੌਕੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਸਮਰ ਸਮਾਰਕ ’ਤੇ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਰਾਸ਼ਟਰ ਦੀ ਸੇਵਾ ਵਿੱਚ ਸਰਬਉੱਚ ਕੁਰਬਾਨੀ ਦਿੱਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

“ਰਾਸ਼ਟਰੀ ਸਮਰ ਸਮਾਰਕ ’ਤੇ ਪ੍ਰਧਾਨ ਮੰਤਰੀ @narendramodi ਨੇ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਰਾਸ਼ਟਰ ਦੇ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।”

 

 

******

ਐੱਮਜੇਪੀਐੱਸ/ਐੱਸਟੀ


(Release ID: 2219485) ਵਿਜ਼ੀਟਰ ਕਾਊਂਟਰ : 37