ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਅਜੀਤ ਪਵਾਰ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ

प्रविष्टि तिथि: 28 JAN 2026 11:16AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਅਜੀਤ ਪਵਾਰ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਅਜੀਤ ਪਵਾਰ ਨੂੰ ਮਹਾਰਾਸ਼ਟਰ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਸਭ ਤੋਂ ਅੱਗੇ ਰਹਿਣ ਵਾਲੇ ਇੱਕ ਮਿਹਨਤੀ ਸ਼ਖ਼ਸੀਅਤ ਵਜੋਂ ਵਿਆਪਕ ਤੌਰ ’ਤੇ ਸਤਿਕਾਰਿਆ ਜਾਂਦਾ ਸੀ। ਪ੍ਰਸ਼ਾਸਨਿਕ ਮਾਮਲਿਆਂ ਦੀ ਉਨ੍ਹਾਂ ਦੀ ਸਮਝ ਅਤੇ ਗ਼ਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਬਣਾਉਣ ਦਾ ਉਨ੍ਹਾਂ ਦਾ ਜਨੂਨ ਵੀ ਸ਼ਲਾਘਾਯੋਗ ਸੀ। ਸ਼੍ਰੀ ਮੋਦੀ ਨੇ ਕਿਹਾ, "ਉਨ੍ਹਾਂ ਦਾ ਬੇਵਕਤੀ ਦੇਹਾਂਤ ਬਹੁਤ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ।"

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“ਸ਼੍ਰੀ ਅਜੀਤ ਪਵਾਰ ਜੀ ਇੱਕ ਲੋਕ ਨੇਤਾ ਸਨ, ਜਿਨ੍ਹਾਂ ਦਾ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਸਨ। ਮਹਾਰਾਸ਼ਟਰ ਦੇ ਲੋਕਾਂ ਦੀ ਸੇਵਾ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਇੱਕ ਮਿਹਨਤੀ ਵਿਅਕਤੀ ਵਜੋਂ ਉਨ੍ਹਾਂ ਦਾ ਵਿਆਪਕ ਤੌਰ 'ਤੇ ਸਨਮਾਨ ਸੀ। ਪ੍ਰਸ਼ਾਸਨਿਕ ਮਾਮਲਿਆਂ ਦੀ ਉਨ੍ਹਾਂ ਦੀ ਸਮਝ ਅਤੇ ਗ਼ਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਬਣਾਉਣ ਦਾ ਉਨ੍ਹਾਂ ਦਾ ਜਨੂਨ ਵੀ ਸ਼ਲਾਘਾਯੋਗ ਸੀ। ਉਨ੍ਹਾਂ ਦਾ ਬੇਵਕਤੀ ਦੇਹਾਂਤ ਬਹੁਤ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”

"श्री अजित पवार जी हे जनतेशी घट्ट नाते असलेले, तळागाळाशी मजबूत नाळ असलेले लोकनेते होते. महाराष्ट्रातील जनतेच्या सेवेत सदैव अग्रभागी राहणारे एक मेहनती व्यक्तिमत्त्व म्हणून त्यांना व्यापक आदर होता. प्रशासकीय बाबींची त्यांना सखोल जाण होती. गरीब आणि वंचितांच्या सक्षमीकरणासाठीची त्यांची तळमळ विशेष उल्लेखनीय होती. त्यांचे अकाली निधन अत्यंत धक्कादायक व दुःखद आहे. त्यांच्या कुटुंबीयांप्रती आणि असंख्य चाहत्यांप्रती मनःपूर्वक शोकसंवेदना. ॐ शांती."

*********

ਐੱਮਜੇਪੀਐੱਸ/ਵੀਜੇ


(रिलीज़ आईडी: 2219583) आगंतुक पटल : 3
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Gujarati , Tamil , Telugu , Kannada , Malayalam