ਪ੍ਰਧਾਨ ਮੰਤਰੀ ਦਫਤਰ
ਸ਼੍ਰੀ ਐੱਚਡੀ ਦੇਵਗੌੜਾ ਜੀ ਪ੍ਰਧਾਨ ਮੰਤਰੀ ਨੂੰ ਮਿਲੇ
प्रविष्टि तिथि:
29 JAN 2026 3:50PM by PIB Chandigarh
ਸ਼੍ਰੀ ਐੱਚਡੀ ਦੇਵਗੌੜਾ ਜੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਐੱਚਡੀ ਦੇਵਗੌੜਾ ਜੀ ਦੀ ਮੁੱਖ ਮੁੱਦਿਆਂ 'ਤੇ ਸੂਝ-ਬੂਝ ਧਿਆਨ ਦੇਣ ਯੋਗ ਹੈ ਅਤੇ ਭਾਰਤ ਦੇ ਵਿਕਾਸ ਲਈ ਉਨ੍ਹਾਂ ਦਾ ਜਨੂਨ ਵੀ ਓਨਾ ਹੀ ਸ਼ਲਾਘਾਯੋਗ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ;
"ਸ਼੍ਰੀ ਐੱਚਡੀ ਦੇਵਗੌੜਾ ਜੀ ਨਾਲ ਇੱਕ ਸ਼ਾਨਦਾਰ ਮੁਲਾਕਾਤ ਹੋਈ। ਮੁੱਖ ਮੁੱਦਿਆਂ 'ਤੇ ਉਨ੍ਹਾਂ ਦੀ ਸੂਝ ਧਿਆਨ ਦੇਣ ਯੋਗ ਹੈ। ਭਾਰਤ ਦੇ ਵਿਕਾਸ ਲਈ ਉਨ੍ਹਾਂ ਦਾ ਜਨੂਨ ਵੀ ਓਨਾ ਹੀ ਸ਼ਲਾਘਾਯੋਗ ਹੈ।"
@H_D_Devegowda
“ಶ್ರೀ ಹೆಚ್.ಡಿ. ದೇವೇಗೌಡ ಅವರೊಂದಿಗೆ ಸಂವಾದ ನಡೆಸಲಾಯಿತು. ಪ್ರಮುಖ ವಿಷಯಗಳ ಕುರಿತು ಅವರ ಅರ್ಥಪೂರ್ಣ ವಿಚಾರಗಳು ಗಮನಾರ್ಹವಾಗಿವೆ. ಭಾರತದ ಅಭಿವೃದ್ಧಿಯ ಬಗ್ಗೆ ಅವರಿಗಿರುವ ಉತ್ಸಾಹವು ಅಷ್ಟೇ ಪ್ರಶಂಸನೀಯವಾಗಿದೆ.”
@H_D_Devegowda
*********
ਐੱਮਜੇਪੀਐਸ/ਵੀਜੇ
(रिलीज़ आईडी: 2220242)
आगंतुक पटल : 4
इस विज्ञप्ति को इन भाषाओं में पढ़ें:
Urdu
,
English
,
Marathi
,
हिन्दी
,
Manipuri
,
Assamese
,
Gujarati
,
Tamil
,
Telugu
,
Kannada
,
Malayalam