ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਘਾਟ ’ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
30 JAN 2026 1:45PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ’ਤੇ ਮਹਾਤਮਾ ਗਾਂਧੀ ਦੀ ਬਰਸੀ 'ਤੇ ਨੂੰ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਬਾਪੂ ਦੇ ਸਥਾਈ ਆਦਰਸ਼ ਸਾਡੇ ਰਾਸ਼ਟਰ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਸ਼੍ਰੀ ਮੋਦੀ ਨੇ ਕਿਹਾ, "ਅਸੀਂ ਉਨ੍ਹਾਂ ਦੇ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ ਅਤੇ ਨਿਆਂ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ 'ਤੇ ਅਧਾਰਿਤ ਭਾਰਤ ਦੇ ਨਿਰਮਾਣ ਲਈ ਵਚਨਬੱਧ ਹਾਂ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:
“ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇ ਸਦੀਵੀ ਆਦਰਸ਼ ਸਾਡੇ ਰਾਸ਼ਟਰ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਅਸੀਂ ਉਨ੍ਹਾਂ ਦੇ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਾਂ ਅਤੇ ਨਿਆਂ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ 'ਤੇ ਅਧਾਰਿਤ ਭਾਰਤ ਦੇ ਨਿਰਮਾਣ ਲਈ ਵਚਨਬੱਧ ਹਾਂ।”
*****
ਐੱਮਜੇਪੀਐੱਸ/ ਵੀਜੇ/ ਵੀਐੱਸ/ਐੱਸਐੱਸ
(रिलीज़ आईडी: 2220880)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Gujarati
,
Tamil
,
Telugu
,
Kannada
,
Malayalam