ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਸਮ੍ਰਿਤੀ ਵਿੱਚ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ
प्रविष्टि तिथि:
30 JAN 2026 8:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ। ਸ਼੍ਰੀ ਮੋਦੀ ਨੇ ਕਿਹਾ ਕਿ ਬਾਪੂ ਦੇ ਯਤਨਾਂ ਨੇ ਸਾਡੇ ਆਜ਼ਾਦੀ ਅੰਦੋਲਨ ਦੀ ਦਿਸ਼ਾ ਬਦਲ ਦਿੱਤੀ ਅਤੇ ਭਾਰਤ ਦੀ ਯਾਤਰਾ 'ਤੇ ਇੱਕ ਅਮਿੱਟ ਛਾਪ ਛੱਡੀ, ਜਿਸਦਾ ਅਸਰ ਪੀੜ੍ਹੀਆਂ ਤੱਕ ਮਹਿਸੂਸ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
"ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਇਆ।
ਬਾਪੂ ਦਾ ਜੀਵਨ ਲੱਖਾਂ ਲੋਕਾਂ ਨੂੰ ਉਮੀਦ ਦਿੰਦਾ ਹੈ। ਉਨ੍ਹਾਂ ਦੇ ਯਤਨਾਂ ਨੇ ਸਾਡੇ ਆਜ਼ਾਦੀ ਅੰਦੋਲਨ ਦੀ ਦਿਸ਼ਾ ਬਦਲ ਦਿੱਤੀ ਅਤੇ ਭਾਰਤ ਦੀ ਯਾਤਰਾ 'ਤੇ ਇੱਕ ਅਮਿੱਟ ਛਾਪ ਛੱਡੀ, ਜਿਸਦਾ ਅਸਰ ਪੀੜ੍ਹੀਆਂ ਤੱਕ ਮਹਿਸੂਸ ਕੀਤਾ ਜਾ ਰਿਹਾ ਹੈ।"
********
ਐੱਮਜੇਪੀਐੱਸ/ ਵੀਜੇ
(रिलीज़ आईडी: 2221548)
आगंतुक पटल : 47
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Tamil
,
Telugu
,
Kannada
,
Malayalam