ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਨੇਤਰਾ ਪਵਾਰ ਨੂੰ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
31 JAN 2026 5:57PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਸੁਨੇਤਰਾ ਪਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹ ਸੂਬੇ ਵਿੱਚ ਇਸ ਜ਼ਿੰਮੇਵਾਰੀ ਨੂੰ ਸੰਭਾਲਣ ਵਾਲੀ ਪਹਿਲੀ ਮਹਿਲਾ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਮੈਨੂੰ ਪੂਰਾ ਭਰੋਸਾ ਹੈ ਕਿ ਉਹ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨਗੇ ਅਤੇ ਸਵਰਗੀ ਅਜੀਤਦਾਦਾ ਪਵਾਰ ਦੇ ਸੁਪਨਿਆਂ ਨੂੰ ਪੂਰਾ ਕਰਨਗੇ।"
ਪ੍ਰਧਾਨ ਮੰਤਰੀ ਮੋਦੀ ਨੇ ਐੱਕਸ 'ਤੇ ਪੋਸਟ ਵਿੱਚ ਲਿਖਿਆ:
"ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਵਜੋਂ ਆਪਣਾ ਕਾਰਜਕਾਲ ਸ਼ੁਰੂ ਕਰਨ ਵਾਲੀ ਸੁਨੇਤਰਾ ਪਵਾਰ ਜੀ ਨੂੰ ਦਿਲੋਂ ਸ਼ੁਭਕਾਮਨਾਵਾਂ। ਉਹ ਸੂਬੇ ਵਿੱਚ ਇਸ ਅਹੁਦੇ ਨੂੰ ਸੰਭਾਲਣ ਵਾਲੀ ਪਹਿਲੀ ਮਹਿਲਾ ਹਨ। ਮੈਨੂੰ ਭਰੋਸਾ ਹੈ ਕਿ ਉਹ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨਗੇ ਅਤੇ ਸਵਰਗੀ ਅਜੀਤਦਾਦਾ ਪਵਾਰ ਦੇ ਸੁਪਨਿਆਂ ਨੂੰ ਪੂਰਾ ਕਰਨਗੇ।"
“महाराष्ट्राच्या पहिल्या महिला उपमुख्यमंत्री म्हणून कार्यकाळ सुरू करणाऱ्या सुनेत्रा पवार जी यांना शुभेच्छा. मला विश्वास आहे की त्या राज्यातील जनतेच्या कल्याणासाठी अथक परिश्रम करतील आणि दिवंगत अजितदादा पवार यांचे स्वप्न पुढे नेतील.”
************
ਐੱਮਜੇਪੀਐੱਸ/ ਵੀਜੇ
(रिलीज़ आईडी: 2221552)
आगंतुक पटल : 43
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam