ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਤਟ ਰੱਖਿਅਕ ਬਲ ਦੇ ਸਥਾਪਨਾ ਦਿਵਸ 'ਤੇ ਵਧਾਈ ਦਿੱਤੀ
प्रविष्टि तिथि:
01 FEB 2026 11:20AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤਟ ਰੱਖਿਅਕ ਬਲ ਦੇ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤੀ ਤਟ ਰੱਖਿਅਕ ਬਲ ਨੇ ਸਾਡੇ ਤਟਾਂ 'ਤੇ ਇੱਕ ਅਡੋਲ ਢਾਲ ਬਣ ਕੇ ਆਪਣੀ ਛਾਪ ਛੱਡੀ ਹੈ ਅਤੇ ਸਮੁੰਦਰੀ ਸੁਰੱਖਿਆ, ਆਫ਼ਤਾਂ ’ਤੇ ਤੁਰੰਤ ਜਵਾਬ ਅਤੇ ਸਾਡੇ ਸਮੁੰਦਰੀ ਈਕੋਸਿਸਟਮ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸ਼ਲਾਘਾਯੋਗ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
“ਭਾਰਤੀ ਤਟ ਰੱਖਿਅਕ ਬਲ ਦੇ ਸਾਰੇ ਕਰਮਚਾਰੀਆਂ ਨੂੰ ਸਥਾਪਨਾ ਦਿਵਸ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ। ਉਨ੍ਹਾਂ ਨੇ ਸਾਡੇ ਤਟਾਂ 'ਤੇ ਇੱਕ ਅਡੋਲ ਢਾਲ ਬਣ ਕੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਸਮੁੰਦਰੀ ਸੁਰੱਖਿਆ, ਆਫ਼ਤਾਂ ’ਤੇ ਤੁਰੰਤ ਜਵਾਬ ਅਤੇ ਸਾਡੇ ਸਮੁੰਦਰੀ ਈਕੋਸਿਸਟਮ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸ਼ਲਾਘਾਯੋਗ ਹੈ।"
@IndiaCoastGuard
****
ਐੱਮਜੇਪੀਐੱਸ/ ਵੀਜੇ
(रिलीज़ आईडी: 2221618)
आगंतुक पटल : 43
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam