ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ

प्रविष्टि तिथि: 01 FEB 2026 7:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਦੇ ਵਿਸ਼ੇਸ਼ ਮੌਕੇ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ "ਉਨ੍ਹਾਂ ਨੂੰ ਹਾਲ ਹੀ ਵਿੱਚ ਸਮਾਜ ਪ੍ਰਤੀ ਉਨ੍ਹਾਂ ਦੀ ਪ੍ਰੇਰਨਾਦਾਇਕ ਸੇਵਾ ਦੇ ਸਨਮਾਨ ਵਜੋਂ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ।"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਦੇ ਵਿਸ਼ੇਸ਼ ਮੌਕੇ ’ਤੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਨਾ ਮੇਰੇ ਲਈ ਬਹੁਤ ਹੀ ਖ਼ਾਸ ਸੀ।

ਉਨ੍ਹਾਂ ਨੂੰ ਹਾਲ ਹੀ ਵਿੱਚ ਸਮਾਜ ਪ੍ਰਤੀ ਉਨ੍ਹਾਂ ਦੀ ਪ੍ਰੇਰਣਾਦਾਇਕ ਸੇਵਾ ਵਜੋਂ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ।"

****

ਐੱਮਜੇਪੀਐੱਸ/ਵੀਜੇ

(रिलीज़ आईडी: 2221874) आगंतुक पटल : 63
इस विज्ञप्ति को इन भाषाओं में पढ़ें: Assamese , English , Urdu , Marathi , हिन्दी , Manipuri , Bengali , Bengali-TR , Gujarati , Tamil , Telugu , Kannada , Malayalam