ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਲਵਾਰਾ ਹਵਾਈ ਅੱਡੇ 'ਤੇ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸਨੂੰ ਪੰਜਾਬ ਦੇ ਲੋਕਾਂ, ਖ਼ਾਸਕਰ ਲੁਧਿਆਣਾ ਅਤੇ ਨੇੜਲੇ ਇਲਾਕਿਆਂ ਲਈ ਬੇਹੱਦ ਖ਼ੁਸ਼ੀ ਦਾ ਮੌਕਾ ਦੱਸਿਆ
प्रविष्टि तिथि:
01 FEB 2026 7:18PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ 'ਤੇ ਟਰਮੀਨਲ ਇਮਾਰਤ ਦਾ ਉਦਘਾਟਨ ਪੰਜਾਬ ਦੇ ਲੋਕਾਂ, ਖ਼ਾਸਕਰ ਲੁਧਿਆਣਾ ਅਤੇ ਆਸ-ਪਾਸ ਦੇ ਖੇਤਰਾਂ ਲਈ ਬੇਹੱਦ ਖ਼ੁਸ਼ੀ ਦਾ ਮੌਕਾ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਲੁਧਿਆਣਾ ਉੱਤਰੀ ਭਾਰਤ ਦਾ ਇੱਕ ਮਹੱਤਵਪੂਰਨ ਸਨਅਤੀ ਅਤੇ ਵਪਾਰਕ ਕੇਂਦਰ ਹੈ ਅਤੇ ਸਰਕਾਰ ਇਸ ਸ਼ਹਿਰ ਲਈ ਹਵਾਈ ਸੰਪਰਕ ਨੂੰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਧੁਨਿਕ ਹਵਾਈ ਅੱਡੇ ਲਈ ਚੱਲ ਰਹੇ ਕੰਮਾਂ ਵਿੱਚ ਸਾਫ਼ ਝਲਕਦੀ ਹੈ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਹਲਵਾਰਾ ਹਵਾਈ ਅੱਡੇ 'ਤੇ ਟਰਮੀਨਲ ਇਮਾਰਤ ਦਾ ਉਦਘਾਟਨ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਲੁਧਿਆਣਾ ਅਤੇ ਨਜ਼ਦੀਕੀ ਇਲਾਕਿਆਂ ਲਈ ਬੇਹੱਦ ਖ਼ੁਸ਼ੀ ਦਾ ਮੌਕਾ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ, ਲੁਧਿਆਣਾ ਉੱਤਰੀ ਭਾਰਤ ਦਾ ਅਹਿਮ ਸਨਅਤੀ ਅਤੇ ਵਪਾਰਕ ਕੇਂਦਰ ਹੈ। ਇਹ ਸ਼ਹਿਰ ਆਪਣੇ ਉੱਦਮੀ ਲੋਕਾਂ ਕਰਕੇ ਜਾਣਿਆ ਜਾਂਦਾ ਹੈ। ਸਾਡੀ ਸਰਕਾਰ ਇਸ ਸ਼ਹਿਰ ਦਾ ਹਵਾਈ ਸੰਪਰਕ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਧੁਨਿਕ ਹਵਾਈ ਅੱਡੇ ਲਈ ਚੱਲ ਰਹੇ ਕੰਮਾਂ ਵਿੱਚ ਸਾਫ਼ ਝਲਕਦੀ ਹੈ।"

************
ਐੱਮਜੇਪੀਐੱਸ/ਵੀਜੇ
(रिलीज़ आईडी: 2221877)
आगंतुक पटल : 35
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Telugu
,
Kannada
,
Malayalam