ਪ੍ਰਧਾਨ ਮੰਤਰੀ ਦਫਤਰ
ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ 'ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ' ਰੱਖਣਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਦੀਵੀ ਆਦਰਸ਼ਾਂ ਪ੍ਰਤੀ ਇੱਕ ਢੁਕਵੀਂ ਸ਼ਰਧਾਂਜਲੀ ਹੈ: ਪ੍ਰਧਾਨ ਮੰਤਰੀ
Posted On:
01 FEB 2026 6:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਬੇਹੱਦ ਮਾਣ ਅਤੇ ਫਖ਼ਰ ਵਾਲੀ ਗੱਲ ਹੈ ਕਿ ਅੱਜ ਸੰਤ ਰਵਿਦਾਸ ਜਯੰਤੀ ਦੇ ਪਵਿੱਤਰ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਆਦਮਪੁਰ ਹਵਾਈ ਅੱਡੇ ਨੂੰ ਹੁਣ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਦੀਵੀ ਆਦਰਸ਼ਾਂ ਪ੍ਰਤੀ ਇੱਕ ਢੁਕਵੀਂ ਸ਼ਰਧਾਂਜਲੀ ਹੈ ਅਤੇ ਬਰਾਬਰੀ, ਦਇਆ ਅਤੇ ਸੇਵਾ ਦਾ ਉਨ੍ਹਾਂ ਦਾ ਸੁਨੇਹਾ ਸਾਨੂੰ ਸਾਰਿਆਂ ਨੂੰ ਬਹੁਤ ਪ੍ਰੇਰਿਤ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਇਹ ਬੇਹੱਦ ਮਾਣ ਅਤੇ ਫਖ਼ਰ ਵਾਲੀ ਗੱਲ ਹੈ ਕਿ ਅੱਜ ਸੰਤ ਰਵਿਦਾਸ ਜਯੰਤੀ ਦੇ ਪਵਿੱਤਰ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਆਦਮਪੁਰ ਹਵਾਈ ਅੱਡੇ ਨੂੰ ਹੁਣ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਹ ਅਣਗਿਣਤ ਲੋਕਾਂ ਲਈ ਬਹੁਤ ਖ਼ੁਸ਼ੀ ਦਾ ਦਿਨ ਹੈ। ਇਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਦੀਵੀ ਆਦਰਸ਼ਾਂ ਨੂੰ ਢੁਕਵੀਂ ਸ਼ਰਧਾਂਜਲੀ ਹੈ। ਬਰਾਬਰੀ, ਦਇਆ ਅਤੇ ਸੇਵਾ ਦਾ ਉਨ੍ਹਾਂ ਦਾ ਸੰਦੇਸ਼ ਸਾਨੂੰ ਸਾਰਿਆਂ ਨੂੰ ਵੱਡੀ ਪ੍ਰੇਰਨਾ ਦਿੰਦਾ ਹੈ।"

"ये हमारे लिए सौभाग्य और गौरव की बात है कि आज संत रविदास जयंती के पावन अवसर पर एक महत्वपूर्ण निर्णय लिया गया है। अब पंजाब के आदमपुर एयरपोर्ट को ‘श्री गुरु रविदास महाराज जी’ एयरपोर्ट के नाम से जाना जाएगा। ये हम सबके लिए अत्यंत खुशी का दिन है। ये श्री गुरु रविदास महाराज जी के शाश्वत आदर्शों के प्रति विनम्र श्रद्धांजलि है। समानता, करुणा और सेवा का उनका संदेश हम सभी को गहराई से प्रेरित करता है।"
****
ਐੱਮਜੇਪੀਐੱਸ/ਵੀਜੇ
(Release ID: 2221882)
ਵਿਜ਼ੀਟਰ ਕਾਊਂਟਰ : 38
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam