ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਵੱਲੋਂ ਡੇਰਾ ਸੱਚਖੰਡ ਬੱਲਾਂ ਦਾ ਦੌਰਾ

Posted On: 01 FEB 2026 9:00PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਦੇ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਆਉਣਾ ਬਹੁਤ ਹੀ ਖ਼ਾਸ ਅਹਿਸਾਸ ਸੀ।

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:

“ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਆਉਣਾ ਬਹੁਤ ਹੀ ਖ਼ਾਸ ਅਹਿਸਾਸ ਸੀ।”

“ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਆਉਣਾ ਬਹੁਤ ਹੀ ਖ਼ਾਸ ਅਹਿਸਾਸ ਸੀ।”

****

ਐੱਮਜੇਪੀਐੱਸ/ਵੀਜੇ 


(Release ID: 2221972) ਵਿਜ਼ੀਟਰ ਕਾਊਂਟਰ : 37