ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ 'ਵਿਕਾਸ ਵੀ, ਵਿਰਾਸਤ ਵੀ' ਦੇ ਮੰਤਰ ਨੂੰ ਅਪਣਾਉਣ ਨਾਲ ਤ੍ਰਿਪੁਰਾ ਨੂੰ ਆਪਣੀ ਵਿਕਾਸ ਯਾਤਰਾ ਵਿੱਚ ਤੇਜ਼ੀ ਨਾਲ ਗਤੀ ਪ੍ਰਾਪਤ ਕਰਨ ਵਿੱਚ ਮਦਦ ਮਿਲੀ ਹੈ
प्रविष्टि तिथि:
03 FEB 2026 2:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸ ਤਰ੍ਹਾਂ ‘ਵਿਕਾਸ ਵੀ, ਵਿਰਾਸਤ ਵੀ’ ਦੇ ਮੰਤਰ ਨੂੰ ਅਪਣਾਉਣ ਨਾਲ ਤ੍ਰਿਪੁਰਾ ਦੀ ਵਿਕਾਸ ਯਾਤਰਾ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ।
ਕੇਂਦਰੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ ਵੱਲੋਂ ਐੱਕਸ ’ਤੇ ਇੱਕ ਪੋਸਟ, ਜਿਸ ਵਿੱਚ ਉਨ੍ਹਾਂ ਨੇ ਤ੍ਰਿਪੁਰਾ ਦੀ ਆਪਣੀ ਹਾਲੀਆ ਫੇਰੀ ਦੇ ਅਨੁਭਵ ਸਾਂਝੇ ਕੀਤੇ, ’ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਸੂਬੇ ਦੀ ਬਦਲਦੀ ਨੁਹਾਰ ਅਤੇ ਇਸਦੀਆਂ ਅਥਾਹ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਤ੍ਰਿਪੁਰਾ ਨਾ ਸਿਰਫ਼ ਬੁਨਿਆਦੀ ਢਾਂਚੇ ਅਤੇ ਉਦਯੋਗਿਕ ਵਿਕਾਸ ਵਿੱਚ ਅੱਗੇ ਵਧ ਰਿਹਾ ਹੈ, ਸਗੋਂ ਆਪਣੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਵਿੱਚ ਵੀ ਅੱਗੇ ਵਧ ਰਿਹਾ ਹੈ।
ਸ਼੍ਰੀ ਮੋਦੀ ਨੇ ਐੱਕਸ ’ਤੇ ਕਿਹਾ:
“विकास भी, विरासत भी’ के मंत्र को आत्मसात करते हुए त्रिपुरा विकास की तेज रफ्तार पकड़ चुका है और हर दिन नई-नई उपलब्धियां दर्ज कर रहा है। केंद्रीय मंत्री @JM_Scindia जी ने त्रिपुरा प्रवास के अपने अनुभवों को साझा करते हुए राज्य की बदलती तस्वीर और अपार संभावनाओं के बारे में विस्तार से बताया है। पढ़िए उनका यह आलेख… ”
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2222647)
आगंतुक पटल : 25
इस विज्ञप्ति को इन भाषाओं में पढ़ें:
Marathi
,
Telugu
,
English
,
Urdu
,
हिन्दी
,
Bengali
,
Bengali-TR
,
Manipuri
,
Assamese
,
Gujarati
,
Tamil
,
Kannada
,
Malayalam