ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦਿਆਂ ਸਿਹਤ ਅਤੇ ਖ਼ੁਸ਼ੀ ਲਈ ਹਾਸੇ ਦੀ ਸ਼ਕਤੀ ਨੂੰ ਉਜਾਗਰ ਕੀਤਾ

प्रविष्टि तिथि: 04 FEB 2026 9:47AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਾਚੀਨ ਗਿਆਨ ’ਤੇ ਅਧਾਰਿਤ ਇੱਕ ਪ੍ਰੇਰਨਾਦਾਇਕ ਸੰਦੇਸ਼ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸਰਬੋਤਮ ਔਸ਼ਧੀ ਦੇ ਰੂਪ ਵਿੱਚ ਹਾਸੇ ਦੇ ਸਦੀਵੀ ਮੁੱਲ ’ਤੇ ਜ਼ੋਰ  ਦਿੱਤਾ ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਸੰਸਕ੍ਰਿਤ ਸਲੋਕ ਦਾ ਹਵਾਲਾ ਦਿੰਦੇ ਹੋਏ ਇਸ ਗੱਲ ’ਤੇ ਜ਼ੋਰ ਦਿੱਤਾ ਕਿ:

"औषधेष्वपि सर्वेषु हास्यं श्रेष्ठं वदन्ति ह।

स्वाधीनं सुगमं चैवरोग्यानंदविवर्धनम्।"

*****

 

ਐੱਮਜੇਪੀਐੱਸ/ਐੱਸਆਰ


(रिलीज़ आईडी: 2222967) आगंतुक पटल : 32
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Bengali-TR , Gujarati , Odia , Tamil , Telugu , Kannada , Malayalam