ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪੀਐੱਮ ਨੇ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ‘ਪਰੀਕਸ਼ਾ ਪੇ ਚਰਚਾ’ ਇੱਕ ਜਨ ਅੰਦੋਲਨ ਬਣ ਗਿਆ ਹੈ, ਜੋ ਭਾਰਤ ਦੀ ਵਿੱਦਿਅਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਲਿਆ ਰਿਹਾ ਹੈ ਅਤੇ ਵਿਕਸਿਤ ਭਾਰਤ ਲਈ ਰਾਹ ਪੱਧਰਾ ਕਰਦਾ ਹੈ

प्रविष्टि तिथि: 05 FEB 2026 1:54PM by PIB Chandigarh

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ‘ਪਰੀਕਸ਼ਾ ਪੇ ਚਰਚਾ’ ਇੱਕ ਜਨ ਅੰਦੋਲਨ ਬਣ ਗਿਆ ਹੈ, ਜੋ ਭਾਰਤ ਦੀ ਵਿੱਦਿਅਕ ਸਫ਼ਰ ਵਿੱਚ ਇੱਕ ਨਿਰਣਾਇਕ ਤਬਦੀਲੀ ਨੂੰ ਦਰਸਾਉਂਦਾ ਹੈ ਅਤੇ ਵਿਕਸਿਤ ਭਾਰਤ ਲਈ ਰਾਹ ਪੱਧਰਾ ਕਰਦਾ ਹੈ। 

ਐੱਕਸ ’ਤੇ ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੀ ਇਕ ਪੋਸਟ ਦਾ ਜਵਾਬ ਦਿੰਦੇ ਹੋਏ ਪੀਐੱਮਓ ਇੰਡੀਆ ਹੈਂਡਲ ਨੇ ਕਿਹਾ:

“ਇਸ ਲੇਖ ਵਿੱਚ ਕੇਂਦਰੀ ਮੰਤਰੀ ਸ਼੍ਰੀ @dpradhanbjp ਦੱਸਦੇ ਹਨ ਕਿ ਕਿਵੇਂ ‘ਪਰੀਕਸ਼ਾ ਪੇ ਚਰਚਾ’ ਇੱਕ ਜਨ ਅੰਦੋਲਨ ਬਣ ਗਿਆ ਹੈ, ਜੋ ਭਾਰਤ ਦੀ ਵਿੱਦਿਅਕ ਸਫ਼ਰ ਵਿੱਚ ਇੱਕ ਨਿਰਣਾਇਕ ਤਬਦੀਲੀ ਲਿਆ ਰਿਹਾ  ਹੈ ਅਤੇ ਵਿਕਸਿਤ ਭਾਰਤ ਲਈ ਰਾਹ ਪੱਧਰਾ ਕਰਦਾ ਹੈ।

ਮੰਤਰੀ ਨੇ ਦੁਹਰਾਇਆ ਕਿ ਐੱਨਈਪੀ 2020, ਆਪਣੇ ਬਾਲ-ਕੇਂਦ੍ਰਿਤ ਪਹੁੰਚ ਦੇ ਨਾਲ ਭਾਰਤੀ ਗਿਆਨ ਪ੍ਰਣਾਲੀਆਂ ’ਤੇ ਕੇਂਦ੍ਰਿਤ ਅਤੇ ਮਾਤ ਭਾਸ਼ਾ ’ਤੇ ਜ਼ੋਰ ਦੇਣ ਦੇ ਨਾਲ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਤਿਆਰ ਕਰਦਾ ਹੈ।”

*********

ਐੱਮਜੇਪੀਐੱਸ/ਐੱਸਆਰ


(रिलीज़ आईडी: 2223905) आगंतुक पटल : 36
इस विज्ञप्ति को इन भाषाओं में पढ़ें: Odia , English , Urdu , हिन्दी , Nepali , Marathi , Bengali , Bengali-TR , Manipuri , Assamese , Gujarati , Tamil , Telugu , Kannada , Malayalam