ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੂਰਬੀ ਨਾਗਾਲੈਂਡ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਵਾਲੇ ਇਤਿਹਾਸਕ ਸਮਝੌਤੇ ਦੀ ਸ਼ਲਾਘਾ ਕੀਤੀ
प्रविष्टि तिथि:
06 FEB 2026 9:29AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੂਰਬੀ ਨਾਗਾਲੈਂਡ ਦੇ ਵਿਕਾਸ ਨੂੰ ਤੇਜ਼ ਗਤੀ ਦੇਣ ਵਾਲੇ ਇੱਕ ਇਤਿਹਾਸਕ ਸਮਝੌਤੇ ਦਾ ਸਵਾਗਤ ਕੀਤਾ।
ਇਸ ਸਬੰਧ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ‘ਐੱਕਸ’ ’ਤੇ ਸਾਂਝੀ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਲਿਖਿਆ:
“ਇਹ ਅਸਲ ਵਿੱਚ ਇੱਕ ਇਤਿਹਾਸਕ ਸਮਝੌਤਾ ਹੈ, ਜੋ ਖ਼ਾਸ ਕਰਕੇ ਪੂਰਬੀ ਨਾਗਾਲੈਂਡ ਦੇ ਵਿਕਾਸ ਦੇ ਰਾਹ ਨੂੰ ਹੁਲਾਰਾ ਦੇਵੇਗਾ। ਮੈਨੂੰ ਵਿਸ਼ਵਾਸ ਹੈ ਕਿ ਇਹ ਲੋਕਾਂ ਲਈ ਮੌਕੇ ਅਤੇ ਖ਼ੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ। ਇਹ ਉੱਤਰ-ਪੂਰਬ ਵਿੱਚ ਸ਼ਾਂਤੀ, ਤਰੱਕੀ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।"
************
ਐੱਮਜੇਪੀਐੱਸ /ਐੱਸਆਰ
(रिलीज़ आईडी: 2224412)
आगंतुक पटल : 34
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali-TR
,
Bengali
,
Manipuri
,
Gujarati
,
Tamil
,
Telugu
,
Kannada
,
Malayalam