ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਡਾ. ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
प्रविष्टि तिथि:
08 FEB 2026 3:05PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (8 ਫਰਵਰੀ, 2026) ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

************
ਐੱਮਜੇਪੀਐੱਸ
(रिलीज़ आईडी: 2225813)
आगंतुक पटल : 34