ਪ੍ਰਧਾਨ ਮੰਤਰੀ ਦਫਤਰ
ਵਿੱਤ ਮੰਤਰੀ ਨੇ ਵਿਆਪਕ ਵੇਰਵਾ ਦਿੰਦਿਆਂ ਸਪਸ਼ਟ ਕੀਤਾ ਕਿ ਬਜਟ ਸਾਡੇ ਰਾਸ਼ਟਰ ਦੇ ਆਰਥਿਕ ਬਦਲਾਓ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਵੇਗਾ: ਪ੍ਰਧਾਨ ਮੰਤਰੀ
प्रविष्टि तिथि:
12 FEB 2026 2:13PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਜੀ ਨੇ ਅੱਜ ਲੋਕ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਇਸ ਗੱਲ ਦਾ ਵਿਸਤ੍ਰਿਤ ਵੇਰਵਾ ਦਿੱਤਾ ਕਿ ਇਸ ਸਾਲ ਦਾ ਬਜਟ ਸਾਡੇ ਦੇਸ਼ ਦੇ ਆਰਥਿਕ ਬਦਲਾਓ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਵੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਰਿਫਾਰਮ ਐਕਸਪ੍ਰੈੱਸ, ਲਘੂ ਅਤੇ ਦਰਮਿਆਨੇ ਉਦਯੋਗਾਂ (ਐੱਮਐੱਸਐੱਮਈਜ਼) ਨੂੰ ਸਮਰਥਨ, ਕੌਸ਼ਲ ਵਿਕਾਸ, ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ, ਸਿਹਤ ਸੇਵਾ ਅਤੇ ਸਿੱਖਿਆ ਨੂੰ ਹੁਲਾਰਾ ਦੇਣ ਦੇ ਯਤਨਾਂ ਅਤੇ ਹੋਰ ਪਹਿਲੂਆਂ 'ਤੇ ਜ਼ੋਰ ਦਿੱਤਾ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:
"ਲੋਕ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਜੀ ਨੇ ਇਸ ਗੱਲ ਦਾ ਵਿਸਤ੍ਰਿਤ ਵੇਰਵਾ ਦਿੱਤਾ ਕਿ ਇਸ ਸਾਲ ਦਾ ਬਜਟ ਸਾਡੇ ਦੇਸ਼ ਦੇ ਆਰਥਿਕ ਬਦਲਾਓ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਵੇਗਾ। ਉਨ੍ਹਾਂ ਨੇ ਰਿਫਾਰਮ ਐਕਸਪ੍ਰੈੱਸ, ਐੱਮਐੱਸਐੱਮਈਜ਼ ਨੂੰ ਸਮਰਥਨ, ਕੌਸ਼ਲ ਵਿਕਾਸ, ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ, ਸਿਹਤ ਸੇਵਾ ਅਤੇ ਸਿੱਖਿਆ ਨੂੰ ਹੁਲਾਰਾ ਦੇਣ ਦੇ ਯਤਨਾਂ ਅਤੇ ਹੋਰ ਪਹਿਲੂਆਂ 'ਤੇ ਜ਼ੋਰ ਦਿੱਤਾ।”
@nsitharaman
*****
ਐੱਮਜੇਪੀਐੱਸ/ਵੀਜੇ
(रिलीज़ आईडी: 2227364)
आगंतुक पटल : 44
इस विज्ञप्ति को इन भाषाओं में पढ़ें:
हिन्दी
,
English
,
Urdu
,
Marathi
,
Bengali
,
Bengali-TR
,
Manipuri
,
Assamese
,
Gujarati
,
Tamil
,
Telugu
,
Kannada
,
Malayalam