ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ "ਪ੍ਰੀਕਸ਼ਾ ਪੇ ਚਰਚਾ" ਦੇ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ’ਤੇ ਦਿੱਤੇ ਜਾਣ ਵਾਲੇ ਮਹੱਤਵ ਨਾਲ ਸੰਬੰਧਿਤ ਲੇਖ ਸਾਂਝਾ ਕੀਤਾ
Posted On:
12 FEB 2026 5:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਕਾਂਤਾ ਮਜੂਮਦਾਰ ਦੇ ਲੇਖ ਨੂੰ ਸਾਂਝਾ ਕੀਤਾ। ਲੇਖ ਵਿੱਚ ਦੱਸਿਆ ਗਿਆ ਹੈ ਕਿ "ਪ੍ਰੀਕਸ਼ਾ ਪੇ ਚਰਚਾ' ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਹਮੇਸ਼ਾ ਪ੍ਰੀਖਿਆਵਾਂ ਲਈ ਕੇਂਦਰ ਵਿੱਚ ਰੱਖਿਆ ਗਿਆ ਹੈ ਅਤੇ ਇਹ ਡਰ ’ਤੇ ਜਿੱਤ ਪ੍ਰਾਪਤ ਕਰਨ ਦੀ ਸਿੱਖਣ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਆਤਮ-ਵਿਸ਼ਵਾਸ ਨੂੰ ਵਧਾਉਂਦਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:
"ਪ੍ਰੀਕਸ਼ਾ ਪੇ ਚਰਚਾ" ਨੇ ਹਮੇਸ਼ਾ ਤੋਂ ਹੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਪ੍ਰੀਖਿਆਵਾਂ ਲਈ ਕੇਂਦਰ ਵਿੱਚ ਰੱਖਿਆ ਹੈ। ਇਹ ਡਰ ’ਤੇ ਜਿੱਤ ਪ੍ਰਾਪਤ ਕਰਨ ਦੀ ਸਿੱਖਣ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਆਤਮ-ਵਿਸ਼ਵਾਸ ਨੂੰ ਵਧਾਉਂਦਾ ਹੈ। ਜਿਵੇਂ-ਜਿਵੇਂ ਪ੍ਰੀਖਿਆ ਦੇ ਦਿਨ ਨੇੜੇ ਆ ਰਹੇ ਹਨ, ਰਾਜ ਮੰਤਰੀ ਡਾ. ਸੁਕਾਂਤਾ ਭਾਜਪਾ ਦਾ ਇਹ ਜਾਣਕਾਰੀ ਭਰਪੂਰ ਲੇਖ ਪੜ੍ਹੋ ਅਤੇ ਪ੍ਰੀਖਿਆ ਦਾ ਹਿੰਮਤ ਨਾਲ ਸਾਹਮਣਾ ਕਰੋ!"
dailypioneer.com/news/the-spirit-of-pariksha-pe-charcha
via NaMo App
*****
ਐੱਮਜੇਪੀਐੱਸ/ਵੀਜੇ
(Release ID: 2227391)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam