ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਬਹਾਦਰ ਜਵਾਨਾਂ ਦੀ ਬਹਾਦਰੀ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਅੱਤਵਾਦ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਹੈ ਅਤੇ ਭਾਰਤ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ
ਅੱਤਵਾਦ ਦਾ ਸਾਹਮਣਾ ਕਰਨ ਵਾਲੇ ਸਾਡੇ ਸੁਰੱਖਿਆ ਬਲਾਂ ਅਤੇ ਸੁਰੱਖਿਆ ਏਜੰਸੀਆਂ ਦੀ ਦਲੇਰੀ, ਸਮਰਪਣ ਅਤੇ ਬਲੀਦਾਨ ਦਾ ਦੇਸ਼ ਸਦਾ ਰਿਣੀ ਰਗੇਗਾ
Posted On:
14 FEB 2026 10:23AM by PIB Chandigarh
ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਬਹਾਦਰ ਜਵਾਨਾਂ ਦੀ ਬਹਾਦਰੀ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਸਾਡੇ ਬਹਾਦਰ ਜਵਾਨਾਂ ਦੀ ਬਹਾਦਰੀ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਅੱਤਵਾਦ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਹੈ ਅਤੇ ਭਾਰਤ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ। ਅੱਤਵਾਦ ਦਾ ਸਾਹਮਣਾ ਕਰਨ ਵਾਲੇ ਸਾਡੇ ਸੁਰੱਖਿਆ ਬਲਾਂ ਅਤੇ ਸੁਰੱਖਿਆ ਏਜੰਸੀਆਂ ਦੀ ਦਲੇਰੀ, ਸਮਰਪਣ ਅਤੇ ਬਲੀਦਾਨ ਦਾ ਦੇਸ਼ ਸਦਾ ਰਿਣੀ ਰਗੇਗਾ।”
***************
ਆਰਕੇ/ਆਰਆਰ/ਪੀਐੱਸ/ਏਕੇ
(Release ID: 2228197)
ਵਿਜ਼ੀਟਰ ਕਾਊਂਟਰ : 2