ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਦੇ ਡਿਬਰੂਗੜ੍ਹ ਵਿੱਚ ਉੱਤਰ-ਪੂਰਬ ਦੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ (ਈਐੱਲਐੱਫ) ਦਾ ਉਦਘਾਟਨ ਕੀਤਾ
प्रविष्टि तिथि:
14 FEB 2026 7:29PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਡਿਬਰੂਗੜ੍ਹ ਵਿੱਚ ਉੱਤਰ-ਪੂਰਬ ਦੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ (ਈਐੱਲਐੱਫ) ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉੱਤਰ-ਪੂਰਬ ਨੂੰ ਆਪਣੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ ਮਿਲੀ ਹੈ। ਉਨ੍ਹਾਂ ਨੇ ਇਸਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਰਣਨੀਤਕ ਤੌਰ 'ਤੇ ਅਤੇ ਕੁਦਰਤੀ ਆਫ਼ਤਾਂ ਦੇ ਸਮੇਂ ਬਹੁਤ ਮਹੱਤਵਪੂਰਨ ਸਾਬਤ ਹੋਵੇਗੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉੱਤਰ-ਪੂਰਬ ਨੂੰ ਐਮਰਜੈਂਸੀ ਲੈਂਡਿੰਗ ਸਹੂਲਤ ਮਿਲੀ ਹੈ। ਰਣਨੀਤਕ ਤੌਰ 'ਤੇ ਅਤੇ ਕੁਦਰਤੀ ਆਫ਼ਤਾਂ ਦੇ ਸਮੇਂ ਇਹ ਸਹੂਲਤ ਬਹੁਤ ਮਹੱਤਵ ਰੱਖਦੀ ਹੈ।"
"উত্তৰ-পূৰ্বাঞ্চলে ইমাৰ্জেঞ্চি লেণ্ডিং ফেচিলিটি লাভ কৰাটো অপৰিসীম গৌৰৱৰ বিষয়। কৌশলগত দৃষ্টিকোণৰ পৰা আৰু প্ৰাকৃতিক দুৰ্যোগৰ সময়ত এই সুবিধাৰ গুৰুত্ব অতিশয় বেছি।"
***************
ਐੱਮਜੇਪੀਐੱਸ/ਵੀਜੇ
(रिलीज़ आईडी: 2228353)
आगंतुक पटल : 36
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam