ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ

Posted On: 15 FEB 2026 11:02AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸਾਰਿਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, "ਆਦਿਦੇਵ ਮਹਾਦੇਵ ਹਮੇਸ਼ਾ ਸਾਰਿਆਂ 'ਤੇ ਆਪਣਾ ਅਸ਼ੀਰਵਾਦ ਬਣਾਏ ਰੱਖਣ। ਸਾਰਿਆਂ ਦਾ ਭਲਾ ਹੋਵੇ ਅਤੇ ਸਾਡਾ ਭਾਰਤ ਖ਼ੁਸ਼ਹਾਲੀ ਦੇ ਸਿਖਰ 'ਤੇ ਪਹੁੰਚੇ।"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਦੇਸ਼ ਭਰ ਦੇ ਮੇਰੇ ਪਰਿਵਾਰ ਅਤੇ ਦੋਸਤਾਂ ਨੂੰ ਮਹਾਸ਼ਿਵਰਾਤਰੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਆਦਿਦੇਵ ਭਗਵਾਨ ਮਹਾਦੇਵ ਹਮੇਸ਼ਾ ਸਾਰਿਆਂ 'ਤੇ ਆਪਣਾ ਅਸ਼ੀਰਵਾਦ ਬਣਾਏ ਰੱਖਣ। ਉਨ੍ਹਾਂ ਦੇ ਅਸ਼ੀਰਵਾਦ ਨਾਲ ਸਾਰਿਆਂ ਦਾ ਕਲਿਆਣ ਹੋਵੇ ਅਤੇ ਸਾਡਾ ਭਾਰਤ ਖ਼ੁਸ਼ਹਾਲੀ ਦੇ ਸਿਖਰ 'ਤੇ ਪਹੁੰਚੇ।

ਹਰ ਹਰ ਮਹਾਦੇਵ!"

************

ਐੱਮਜੇਪੀਐੱਸ/ਵੀਜੇ


(Release ID: 2228355) ਵਿਜ਼ੀਟਰ ਕਾਊਂਟਰ : 7