ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਲਵਾਮਾ ਦੇ ਬਹਾਦਰ ਨਾਇਕਾਂ ਨੂੰ ਯਾਦ ਕੀਤਾ
प्रविष्टि तिथि:
14 FEB 2026 11:06AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2019 ਅੱਜ ਦੇ ਹੀ ਦਿਨ ਪੁਲਵਾਮਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਨਾਇਕਾਂ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸ਼ਰਧਾ, ਦ੍ਰਿੜ੍ਹਤਾ ਅਤੇ ਸੇਵਾ ਸਾਡੀ ਸਮੂਹਿਕ ਚੇਤਨਾ ਵਿੱਚ ਹਮੇਸ਼ਾ ਲਈ ਉੱਕਰੀਆਂ ਰਹਿਣਗੀਆਂ ਅਤੇ ਹਰੇਕ ਭਾਰਤੀ ਉਨ੍ਹਾਂ ਦੀ ਅਟੁੱਟ ਹਿੰਮਤ ਤੋਂ ਪ੍ਰੇਰਨਾ ਲਵੇਗਾ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:
"ਸਾਲ 2019 ਵਿੱਚ ਅੱਜ ਦੇ ਹੀ ਦਿਨ ਪੁਲਵਾਮਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਨਾਇਕਾਂ ਨੂੰ ਯਾਦ ਕਰਦੇ ਹੋਏ। ਰਾਸ਼ਟਰ ਪ੍ਰਤੀ ਉਨ੍ਹਾਂ ਦੀ ਸ਼ਰਧਾ, ਦ੍ਰਿੜ੍ਹਤਾ ਅਤੇ ਸੇਵਾ ਸਾਡੀ ਸਮੂਹਿਕ ਚੇਤਨਾ ਵਿੱਚ ਹਮੇਸ਼ਾ ਲਈ ਉੱਕਰੀ ਰਹੇਗੀ। ਹਰੇਕ ਭਾਰਤੀ ਉਨ੍ਹਾਂ ਦੀ ਅਟੁੱਟ ਹਿੰਮਤ ਤੋਂ ਪ੍ਰੇਰਨਾ ਲਵੇਗਾ।"
************
ਐੱਮਜੇਪੀਐੱਸ/ਵੀਜੇ
(रिलीज़ आईडी: 2228573)
आगंतुक पटल : 34
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam