ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਹਾਟੀ ਵਿੱਚ ਕੁਮਾਰ ਭਾਸਕਰ ਵਰਮਾ ਸੇਤੂ ਦਾ ਉਦਘਾਟਨ ਕੀਤਾ
प्रविष्टि तिथि:
14 FEB 2026 7:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਬ੍ਰਹਮਪੁੱਤਰ ਉੱਤੇ ਕੁਮਾਰ ਭਾਸਕਰ ਵਰਮਾ ਸੇਤੂ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪੁਲ਼ ਗੁਹਾਟੀ ਅਤੇ ਇਸਦੇ ਆਲ਼ੇ-ਦੁਆਲ਼ੇ ਦੇ ਖੇਤਰਾਂ ਲਈ ਇੱਕ ਜ਼ਰੂਰੀ ਬੁਨਿਆਦੀ ਢਾਂਚਾ ਪ੍ਰੋਜੈਕਟ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ, "ਸੰਪਰਕ ਸਹੂਲਤ,ਅਰਾਮ ਅਤੇ ਵਪਾਰ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਇਸ ਨਾਲ ਸ਼ਰਧਾਲੂ ਕਾਮਾਖਿਆ ਮੰਦਰ ਦੇ ਦਰਸ਼ਨ ਵਧੇਰੇ ਆਸਾਨੀ ਨਾਲ ਕਰ ਸਕਣਗੇ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਬ੍ਰਹਮਪੁੱਤਰ ਉੱਤੇ ਕੁਮਾਰ ਭਾਸਕਰ ਵਰਮਾ ਸੇਤੂ ਗੁਹਾਟੀ ਅਤੇ ਇਸਦੇ ਆਲ਼ੇ-ਦੁਆਲ਼ੇ ਦੇ ਖੇਤਰਾਂ ਲਈ ਇੱਕ ਜ਼ਰੂਰੀ ਬੁਨਿਆਦੀ ਢਾਂਚਾ ਪ੍ਰੋਜੈਕਟ ਹੈ। ਸੰਪਰਕ ਸਹੂਲਤ, ਅਰਾਮ ਅਤੇ ਵਪਾਰ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਇਸ ਨਾਲ ਸ਼ਰਧਾਲੂ ਵਧੇਰੇ ਅਸਾਨੀ ਨਾਲ ਕਾਮਾਖਿਆ ਮੰਦਰ ਜਾ ਸਕਣਗੇ।"
************
ਐੱਮਜੇਪੀਐੱਸ/ਵੀਜੇ
(रिलीज़ आईडी: 2228575)
आगंतुक पटल : 36
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Kannada
,
Malayalam